Sunday, September 29, 2024
Home Health & Fitness ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ

ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ

ਮੁਹਾਲੀ: ਪੰਜਾਬ ਦੇ ਪ੍ਰਸਿੱਧ ਇੰਟਰਨੈਸ਼ਨਲ ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੁਹਾਲੀ ਦੇ ਇਸ ਨੌਜਵਾਨ ਦੀ ਮੌਤ ਨਾਲ ਖੇਡ ਜਗਤ ਸੋਗ ਦੀ ਲਹਿਰ ਹੈ।

ਦੇਰ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਪੰਮਾ ਸੋਹਾਣਾ ਸੜਕ ਹਾਦਸੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜੂਨ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਮਾ ਸੋਹਾਣਾ ਨੇ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ।
ਇਸ਼ਤਿਹਾਰਬਾਜ਼ੀ

ਇਸ ਤੋਂ ਪਹਿਲਾਂ ਵੀ ਉਸ ਨੇ ਵੱਖ-ਵੱਖ ਮੁਲਕਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਖਾਸ ਕਰ ਕੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments