Sunday, September 29, 2024
Home Health & Fitness SHO Death: ਡਿਊਟੀ 'ਤੇ ਤਾਇਨਾਤ ਮਲੋਟ ਦੇ ਐਸਐਚਓ ਦੀ ਮੌਤ

SHO Death: ਡਿਊਟੀ ‘ਤੇ ਤਾਇਨਾਤ ਮਲੋਟ ਦੇ ਐਸਐਚਓ ਦੀ ਮੌਤ

SHO Death: ਡਿਊਟੀ ‘ਤੇ ਤਾਇਨਾਤ ਮਲੋਟ ਦੇ ਐਸਐਚਓ ਦੀ ਮੌਤ

ਮਲੋਟ: ਮਲੋਟ ਦੇ ਐਸਐਚਓ ਗੁਰਦੀਪ ਸਿੰਘ ਦੀ ਮੌਤ ਹੋ ਗਈ ਹੈ। ਕੱਲ੍ਹ ਡਿਊਟੀ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਚੰਡੀਗੜ੍ਹ ਪੀ.ਜੀ.ਆਈ ਭਰਤੀ ਕਰਵਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।

ਗੁਰਦੀਪ ਸਿੰਘ ਪੁਲਿਸ ਵਿੱਚ ਖੇਡ ਕੋਟੇ ਵਿੱਚ ਬਤੌਰ ਏਐਸਆਈ ਭਰਤੀ ਹੋਏ ਸੀ, ਉਹ ਇੱਕ ਚੰਗਾ ਮੁੱਕੇਬਾਜ਼ ਸੀ ਅਤੇ ਹੁਣ ਉਹ ਮਲੋਟ ਸ਼ਹਿਰ ਵਿੱਚ ਬਤੌਰ ਇੰਸਪੈਕਟਰ ਕੰਮ ਕਰ ਰਹੇ ਸੀ। ਗੁਰਦੀਪ ਸਿੰਘ ਦਾ ਇੱਕ ਬੇਟਾ ਅਤੇ ਬੇਟੀ ਹੈ, ਜੋ ਕਿ ਦੋਨੋਂ ਹੀ ਕੈਨੇਡਾ ਵਿੱਚ ਰਹਿੰਦੇ ਹਨ।

ਫਿਲਹਾਲ ਇੰਸਪੈਕਟਰ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਚੰਡੀਗੜ੍ਹ ਪੀਜੀਆਈ ਵਿੱਚ ਰੱਖੀ ਗਈ ਹੈ ਕਿਉਂਕਿ ਦੋਵੇਂ ਬੱਚੇ ਵਿਦੇਸ਼ ਵਿੱਚ ਹੋਣ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਤੱਕ ਕੀਤਾ ਜਾਵੇਗਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments