Sunday, September 29, 2024
Home AAP AAP Wins: ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਲਵਿੰਦਰ ਸਿੰਘ ਕੰਗ

AAP Wins: ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਲਵਿੰਦਰ ਸਿੰਘ ਕੰਗ

AAP Wins: ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਲਵਿੰਦਰ ਸਿੰਘ ਕੰਗ
ਸ਼੍ਰੀ ਅਨੰਦਪੁਰ ਸਾਹਿਬ: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਹਾਸਿਲ ਕੀਤੀ ਹੈ । ਉਹਨਾਂ ਦੀ ਜਿੱਤ ਤੇ ਉਹਨਾਂ ਦੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੀ ਵਧਾਈ ਦਿੱਤੀ ਜਾ ਰਹੀ ਹੈ।

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਵਿਚ ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੋਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ ਵਿਧਾਨ ਸਭਾ ਸ਼ਾਮਲ ਹੈ। ਗਿਣਤੀ ਲਈ ਹਰੇਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਤਿੰਨ ਕਾਊਂਟਿੰਗ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ ਕਿਸ ਵੀ ਤਰ੍ਹਾਂ ਦੀ ਗੜਬੜੀ ਰੋਕਣ ਲਈ 2400 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਸ੍ਰੀ ਆਨੰਦਪੁਰ ਸਾਹਿਬ ਸੀਟ ‘ਤੇ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਨੇ 8288 ਵੋਟਾਂ ਦੀ ਬੜ੍ਹਤ ਬਣਾਈ ਹੈ। ‘ਆਪ’ ਦੇ ਮਾਲਵਿੰਦਰ ਕੰਗ ਨੂੰ 204910, ਕਾਂਗਰਸ ਦੇ ਵਿਜੈਇੰਦਰ ਸਿੰਗਲਾ ਨੂੰ 196622, ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 127211, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 78795 ਤੇ ਬਸਪਾ ਤੇ ਜਸਵੀਰ ਸਿੰਘ ਗੜ੍ਹੀ ਨੂੰ 66788 ਵੋਟਾਂ ਮਿਲੀਆਂ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments