Saturday, September 28, 2024
Home AAP Punjab: ਲੁਧਿਆਣਾ ਤੋਂ ਕਾਂਗਰਸ ਦੇ ਰਾਜਾ ਵੜਿੰਗ ਨੇ  BJP ਦੇ ਬਿੱਟੂ ਨੂੰ...

Punjab: ਲੁਧਿਆਣਾ ਤੋਂ ਕਾਂਗਰਸ ਦੇ ਰਾਜਾ ਵੜਿੰਗ ਨੇ  BJP ਦੇ ਬਿੱਟੂ ਨੂੰ 21,000 ਤੋਂ ਵੱਧ ਵੋਟਾਂ ਨਾਲ ਹਰਾਇਆ

Punjab: ਲੁਧਿਆਣਾ ਤੋਂ ਕਾਂਗਰਸ ਦੇ ਰਾਜਾ ਵੜਿੰਗ ਨੇ  BJP ਦੇ ਬਿੱਟੂ ਨੂੰ 21,000 ਤੋਂ ਵੱਧ ਵੋਟਾਂ ਨਾਲ ਹਰਾਇਆ

Punjab: ਲੁਧਿਆਣਾ ਵਿਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਇਥੇ 21,000 ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਰਵਨੀਤ ਬਿੱਟੂ ਨਾਲ ਉਨ੍ਹਾਂ ਦੀ ਸਖਤ ਟੱਕਰ ਸੀ। ਰਾਜਾ ਵੜਿੰਗ ਸ਼ੁਰੂਆਤ ਤੋਂ ਹੀ ਲੀਡ ਬਣਾਏ ਹੋਏ ਸੀ। ਕਈ ਵਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਪਰ ਆਖਿਰ ਵਿਚ ਜਿੱਤ ਕਾਂਗਰਸ ਦੀ ਹੋਈ।

ਰਾਜਾ ਵੜਿੰਗ 25713 ਵੋਟਾਂ ਤੋਂ ਅੱਗੇ ਰਹੇ। ਜਿੱਤਣ ਤੋਂ ਬਾਅਦ ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ ਪਰਿਵਾਰ ਨਾਲ ਲਾਈਵ ਹੋਏ ਤੇ ਉਨ੍ਹਾਂ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਰਾਹੁਲ ਗਾਂਧੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਮੈਨੂੰ ਇਸ ਕਾਬਲ ਸਮਝਿਆ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਮੈਂ ਲੁਧਿਆਣਾ ਦੀ ਜਨਤਾ, ਆਪਣੇ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕਿਵੇਂ ਕਰਾਂ।

ਇਹ ਮੇਰੀ ਜਿੱਤ ਨਹੀਂ ਸਗੋਂ ਲੁਧਿਆਣਾ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਦੇ ਬਾਅਦ ਹੰਕਾਰ ਦਾ ਵੀ ਅੰਤ ਹੋ ਗਿਆ ਹੈ। ਉਹ ਤੇ ਉਨ੍ਹਾਂ ਦਾ ਪੂਰਾ ਪਰਿਵਾਰ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਜੋ-ਜੋ ਵਾਅਦੇ ਲੋਕਾਂ ਨਾਲ ਕੀਤੇ ਹਨ ਉਹ ਸਾਰੇ ਪੂਰੇ ਕਰਾਂਗੇ ਤੇ ਲੁਧਿਆਣਾ ਨੂੰ ਮਾਡਲ ਸ਼ਹਿਰ ਬਣਾਵਾਂਗੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments