Friday, November 15, 2024
Home Business Share Fall: ਅਡਾਨੀ ਨੂੰ ਰਿਕਾਰਡ ਨੁਕਸਾਨ, ਗੁਆ ਦਿੱਤੇ 3.64 ਲੱਖ ਕਰੋੜ

Share Fall: ਅਡਾਨੀ ਨੂੰ ਰਿਕਾਰਡ ਨੁਕਸਾਨ, ਗੁਆ ਦਿੱਤੇ 3.64 ਲੱਖ ਕਰੋੜ

Share Fall: ਅਡਾਨੀ ਨੂੰ ਰਿਕਾਰਡ ਨੁਕਸਾਨ, ਗੁਆ ਦਿੱਤੇ 3.64 ਲੱਖ ਕਰੋੜ

Mumbai: ਚੋਣ ਨਤੀਜਿਆਂ ਦੇ ਆਉਣ ਦੇ ਬਾਅਦ ਅਡਾਨੀ ਗਰੁੱਪ ਨੂੰ ਨੁਕਸਾਨ ਹੋ ਚੁੱਕਾ ਹੈ। ਗਰੁੱਪ ਦੀਆਂ ਸਾਰੀਆਂ 10 ਕੰਪਨੀਆਂ ਦੇ ਸ਼ੇਅਰ ਡਿੱਗੇ ਹਨ ਜਿਸਦੀ ਵਜ੍ਹਾ ਨਾਲ ਗਰੁੱਪ ਦੇ ਮਾਰਕੀਟ ਕੈਪ ਵਿਚ 3.64 ਲੱਖ ਕਰੋੜ ਦਾ ਨੁਕਸਾਨ ਦੇਖਣ ਨੂੰ ਮਿਲ ਸਕਦਾ ਹੈ। ਅਡਾਨੀ ਪੋਰਟ ਹੋਵੇ ਜਾਂ ਫਿਰ ਅਡਾਨੀ ਐਨਰਜੀ। ਇਥੇ ਅਡਾਨੀ ਇੰਟਰਪ੍ਰਾਈਜਿਜ਼ ਨੂੰ ਵੀ ਲੈ ਸਕਦੇ ਹਨ ਜਿਨ੍ਹਾਂ ਵਿਚੋਂ 19 ਤੋਂ 21 ਫੀਸਦੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਖਾਸ ਗੱਲ ਤਾਂ ਇਹ ਹੈ ਕਿ ਅਡਾਨੀ ਗਰੁੱਪ ਦੇ ਕਈ ਸ਼ੇਅਰ ਲੋਅਰ ਮਾਰਕੀਟ ਦੇ ਨੇੜੇ ਕਾਰੋਬਾਰ ਕਰਦੇ ਹੋਏ ਦਿਖਾਈ ਦਿੱਤੇ।

ਕਾਰੋਬਾਰ ਖਤਮ ਹੋਣ ‘ਤੇ ਅਡਾਨੀ ਪੋਰਟਸ ਦਾ ਸ਼ੇਅਰ 21.26 ਫੀਸਦੀ, ਅਡਾਨੀ ਐੈਨਰਜੀ ਸਾਲਿਊਸ਼ਨਸ 20 ਫੀਸਦੀ, ਸਮੂਹ ਦੀ ਮੁੱਖ ਕੰਪਨੀ ਅਡਾਨੀ ਇੰਟਰਪ੍ਰਾਈਜ਼ਿਜ਼ 19.35 ਫੀਸਦੀ, ਅਡਾਨੀ ਗ੍ਰੀਨ ਐਨਰਜੀ ਨੇ 19.20 ਫੀਸਦੀ ਦਾ ਗੋਤਾ ਲਗਾਇਆ। ਅਡਾਨੀ ਟੋਟਲ ਗੈਸ 18.88 ਫੀਸਦੀ, NDTV 1852 ਫੀਸਦੀ, ਅਡਾਨੀ ਪਾਵਰ 17.27 ਫੀਸਦੀ ਤੇ ਅੰਬੂਜਾ ਸੀਮੈਂਟ 16.88 ਫੀਸਦੀ ਹੇਠਾਂ ਆਇਆ। ਦੂਜੇ ਪਾਸੇ ਏਸੀਸੀ ਦਾ ਸ਼ੇਅਰ 14.71 ਫੀਸਦੀ ਤੇ ਅਡਾਨੀ ਵਿਲਮਰ 9.98 ਫੀਸਦੀ ਹੇਠਾਂ ਆਇਆ। ਕਾਰੋਬਾਰ ਦੌਰਾਨ ਸਮੂਹ ਦੀਆਂ 10 ਕੰਪਨੀਆਂ ਵਿਚੋਂ 8 ਹੇਠਲੀ ਸਰਕਟ ‘ਤੇ ਪਹੁੰਚ ਗਏ ਸਨ।

ਕਾਰੋਬਾਰ ਦੌਰਾਨ ਅਡਾਨੀ ਇੰਟਰਪ੍ਰਾਈਜਿਜ਼ 25 ਫੀਸਦੀ ਦੇ ਹੇਠਲੇ ਸਰਕਟ ‘ਤੇ ਪਹੁੰਚ ਗਿਆ ਸੀ ਦੂਜੇ ਪਾਸੇ ਅਡਾਨੀ ਪੋਰਟਸ 25 ਫੀਸਦੀ ਤੇ ਅੰਬੂਜਾ ਸੀਮੈਂਟਸ 22.5 ਫੀਸਦੀ ਲੁੜਕ ਕੇ ਸਰਕਟ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਸੀ। ਅਡਾਨੀ ਪਾਵਰ 20 ਫੀਸਦੀ ਤੇ ਅਡਾਨੀ ਐਨਰਜੀ 20 ਫੀਸਦੀ ਲੁੜਕ ਕੇ ਹੇਠ ਸਰਕਟ ਸੀਮਾ ‘ਤੇ ਪਹੁੰਚ ਗਿਆ। ਅਡਾਨੀ ਗ੍ਰੀਨ 20 ਫੀਸਦੀ ਤੇ ਅਡਾਨੀ ਟੋਟਗੈਸ 19.89 ਫੀਸਦੀ ਹੇਠਾਂ ਆ ਗਿਆ। NDTV 19.98 ਫੀਸਦੀ ਤੇ ਏਸੀਸੀ 19.69 ਫੀਸਦੀ ਦੀ ਗਿਰਾਵਟ ਨਾਲ ਸਰਕਟ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments