Sunday, September 29, 2024
Home Canada Air Canada: ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਦੀ...

Air Canada: ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਦੀ ਧਮਕੀ; ਮਚਿਆ ਹੜਕੰਪ

Air Canada flight bomb threat: ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਦੀ ਧਮਕੀ; ਮਚਿਆ ਹੜਕੰਪ

ਟੋਰਾਂਟੋ  Toronto: ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਥੋਂ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਹਾਜ਼ ਵਿਚ ਬੰਬ ਹੋਣ ਦੀ ਧਮਕੀ ਵਾਲੀ ਈਮੇਲ ਮਿਲੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਬਾਅਦ ਵਿਚ ਧਮਕੀ ਫਰਜ਼ੀ ਨਿਕਲੀ।

ਉਨ੍ਹਾਂ ਦਸਿਆ ਕਿ ਮੰਗਲਵਾਰ ਰਾਤ 10.50 ਵਜੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਦੇ ਦਫ਼ਤਰ ਵਿਚ ਇਕ ਈਮੇਲ ਮਿਲੀ ਕਿ ਦਿੱਲੀ ਤੋਂ ਟੋਰਾਂਟੋ ਜਾ ਰਹੀ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਰੱਖਿਆ ਗਿਆ ਹੈ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਮਿਆਰੀ ਸੁਰੱਖਿਆ ਪ੍ਰੋਟੋਕੋਲ ਦੇ ਬਾਅਦ ਇਕ ਵਿਸਤ੍ਰਿਤ ਜਾਂਚ ਕੀਤੀ ਗਈ ਅਤੇ ਕੁੱਝ ਵੀ ਸ਼ੱਕੀ ਨਹੀਂ ਮਿਲਿਆ”। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments