Saturday, September 28, 2024
Home Canada Canada Student Death: ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪੰਜਾਬੀ ਵਿਦਿਆਰਥੀ ਦੀ ਮੌਤ

Canada Student Death: ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪੰਜਾਬੀ ਵਿਦਿਆਰਥੀ ਦੀ ਮੌਤ

Canada Student Death: ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪੰਜਾਬੀ ਵਿਦਿਆਰਥੀ ਦੀ ਮੌਤ
ਵੈਨਕੂਵਰ: ਸਟੱਡੀ ਵੀਜ਼ਾ ’ਤੇ ਪੰਜ ਮਹੀਨੇ ਪਹਿਲਾਂ ਕੈਨੇਡਾ ਗਏ ਅਤੇ ਸਰੀ ਰਹਿੰਦੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਿਲਰਾਜ ਸਿੰਘ ਝੱਜ (21) ਦੋਰਾਹਾ ਨੇੜਲੇ ਪਿੰਡ ਲੰਧਾ ਦਾ ਵਸਨੀਕ ਤੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਕਈ ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋਣ ਕਾਰਨ ਉਸ ਦੀ ਮਾਂ ਨੇ ਕਾਫ਼ੀ ਸੰਘਰਸ਼ ਨਾਲ ਉਸ ਨੂੰ ਪਾਲਿਆ ਤੇ ਦਾਦਾ-ਦਾਦੀ ਦੀ ਮਦਦ ਨਾਲ ਕੈਨੇਡਾ ਭੇਜਿਆ ਸੀ। ਉਹ ਸਰੀ ਵਿੱਚ ਆਪਣੇ ਪਿਤਾ ਦੀ ਭੂਆ ਦੇ ਘਰ ਰਹਿੰਦਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੋਮਵਾਰ ਸਵੇਰੇ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਬੇਹੋਸ਼ ਸੀ। ਉਨ੍ਹਾਂ ਵੱਲੋਂ ਐਂਬੂਲੈਂਸ ਸੱਦੀ ਗਈ ਜਿਸ ਦੇ ਸਟਾਫ਼ ਵੱਲੋਂ ਕੀਤੀ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਸੀ। ਅਜੇ ਤੱਕ ਨੌਜਵਾਨ ਦੀ ਮੌਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments