Friday, June 28, 2024
Home AAP ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

RELATED ARTICLES

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ, Watch

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ New Delhi: ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ...

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ 

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ  New Delhi: ਭਾਰਤ ਨੇ ਟੀ-20 ਵਰਲਡ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ...

LEAVE A REPLY

Please enter your comment!
Please enter your name here

- Advertisment -

Most Popular

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ, Watch

New Delhi Airport: ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਗੱਡੀਆਂ ਆਈਆਂ ਚਪੇਟ ‘ਚ, 7 ਲੋਕ ਹੋਏ ਜ਼ਖਮੀ New Delhi: ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ...

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ 

T-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ  New Delhi: ਭਾਰਤ ਨੇ ਟੀ-20 ਵਰਲਡ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ...

Punjab: 476 ਐਨ.ਆਰ.ਆਈ ਪੈਨਸ਼ਨਰਾਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ

Punjab: ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਪੈਨਸ਼ਨਰਜ਼ ਆਦਿ ਤੋਂ 44.34 ਕਰੋੜ ਦੀ ਰਿਕਵਰੀ ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ...

Recent Comments