Wednesday, June 26, 2024
Home AAP Punjab: ਮਹਿੰਗੀ ਹੋਈ ਬਿਜਲੀ, ਪ੍ਰਤੀ ਯੂਨਿਟ ਰੇਟ ‘ਚ ਕੀਤਾ ਗਿਆ ਵਾਧਾ, 16...

Punjab: ਮਹਿੰਗੀ ਹੋਈ ਬਿਜਲੀ, ਪ੍ਰਤੀ ਯੂਨਿਟ ਰੇਟ ‘ਚ ਕੀਤਾ ਗਿਆ ਵਾਧਾ, 16 ਜੂਨ ਤੋਂ ਲਾਗੂ

Punjab: ਮਹਿੰਗੀ ਹੋਈ ਬਿਜਲੀ, ਪ੍ਰਤੀ ਯੂਨਿਟ ਰੇਟ ‘ਚ ਕੀਤਾ ਗਿਆ ਵਾਧਾ, 16 ਜੂਨ ਤੋਂ ਲਾਗੂ

Chandigarh: ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਰਾਤ ਨੂੰ ਸਪਲਾਈ ਹੋਣ ਵਾਲੀ ਬਿਜਲੀ ਮਹਿੰਗੀ ਹੋਈ ਹੈ। 50 ਫੀਸਦੀ ਫਿਕਸ ਚਾਰਜ ਕੀਤੇ ਗਏ ਹਨ। ਘਰੇਲੂ ਬਿਜਲੀ ਦੇ ਨਾਲ-ਨਾਲ ਇੰਡਸਟਰੀਅਲ ਬਿਜਲੀ ਵੀ ਮਹਿੰਗੀ ਹੋਈ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਪਲਾਈ ਹੋਣ ਵਾਲੀ ਬਿਜਲੀ ਨੂੰ ਮਹਿੰਗਾ ਕਰ ਦਿੱਤਾ ਗਿਆ ਹੈ।

ਬਿਜਲੀ ਦੀ ਪ੍ਰਤੀ ਯੂਨਿਟ ਰੇਟ ‘ਚ ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਕੀਮਤਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਰਹਿਣਗੀਆਂ। ਇਸ ਦੌਰਾਨ ਸਾਰੀਆਂ ਕੈਟਾਗਰੀ ਦੇ ਰੇਟਾਂ ਵਿਚ ਬਦਲਾਅ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਵਿਚ ਹਰ ਘਰ ਨੂੰ 300 ਯੂਨਿਟ ਬਿਜਲੀ ਫ੍ਰੀ ਹੈ। ਹਾਲਾਂਕਿ ਜੇਕਰ ਇਸ ਨਾਲ ਇਕ ਯੂਨਿਟ ਵੀ ਜ਼ਿਆਦਾ ਬਿਜਲੀ ਖਪਤ ਹੁੰਦੀ ਹੈ ਤਾਂ ਫਿਰ ਬਿੱਲ ਚੁਕਾਉਣਾ ਪੈਂਦਾ ਹੈ। ਜੇਕਰ ਅਜਿਹਾ ਹੋਇਆ ਤਾਂ ਉਪਭੋਗਤਾ ਨੂੰ ਵਧੀ ਹੋਈ ਦਰ ਦਾ ਬਿਜਲੀ ਬਿੱਲ ਦੇਣਾ ਹੋਵੇਗਾ।

ਘਰੇਲੂ ਕੈਟਾਗਰੀ ਵਿਚ 7 ਕਿਲੋਵਾਟ ਤੋਂ 20 ਕਿਲੋਵਾਟ ਤੱਕ ਕੋਈ ਪੈਸਾ ਨਹੀਂ ਵਧਾਇਆ ਗਿਆ ਹੈ। ਇਸ ਕੈਟਾਗਰੀ ਵਿਚ ਅਧਿਕਤਮ ਮਿਡਲ ਕਲਾਸ ਤੇ ਹਾਈ ਕਲਾਸ ਆਉਂਦੀ ਹੈ ਜੋ ਪਹਿਲਾਂ 5.34 ਰੁਪਏ ਤੋਂ ਲੈ ਕੇ 7.75 ਰੁਪਏ ਪ੍ਰਤੀ ਯੂਨਿਟ ਭੁਗਤਾਨ ਕਰ ਰਹੇ ਸਨ, ਉਨ੍ਹਾਂ ਨੂੰ ਹੁਣ 10 ਰੁਪਏ ਦੇ ਕਰੀਬ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਦੇ ਨਾਲ ਹੀ ਨਾਨ-ਰੈਜ਼ੀਡੈਂਸ਼ੀਅਲ ਸਪਲਾਈ ਦੇ ਰੇਟਾਂ ਵਿਚ ਵੀ ਵਾਧਾ ਨਹੀਂ ਹੋਇਆ ਹੈ। ਇਸ ਵਿਚ 7 ਕਿਲੋਵਾਟ ਤੱਕ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਰੇਟ ਹੈ।

RELATED ARTICLES

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ!

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ! Chandigarh: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ...

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

LEAVE A REPLY

Please enter your comment!
Please enter your name here

- Advertisment -

Most Popular

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ!

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ! Chandigarh: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ...

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

Recent Comments