Home AAP Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ 'ਤੇ... AAPFeaturedInteriorsLifestyle ePunjab Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ ‘ਤੇ ਲਗਾਈ ਮਹਿੰਦੀ By watnopar June 15, 2024 0 872 Share Facebook Twitter Pinterest WhatsApp Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ ‘ਤੇ ਲਗਾਈ ਮਹਿੰਦੀ Chandigarh: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ। ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ। ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।… ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। Share Facebook Twitter Pinterest WhatsApp Previous articleCanada: ਮਾਪਿਆਂ ਵੱਲੋਂ ਜ਼ਮੀਨ ਵੇਚ ਕੇ ਦੋ ਦਿਨ ਪਹਿਲਾਂ ਕੈਨੇਡਾ ਭੇਜੇ ਪੁੱਤ ਦੀ ਮੌਤNext articleNuvoco: ਨੁਵੋਕੋ ਨੇ ਚਰਖੀ ਦਾਦਰੀ, ਹਰਿਆਣਾ ਵਿੱਚ ਨੂਵੋ ਮੇਸਨ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ watnoparhttps://watnopaarpunjabinews.com/pb RELATED ARTICLES AAP Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ watnopar - June 23, 2024 0 Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ... Read more Health & Fitness NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ watnopar - June 23, 2024 0 NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਸਿਡਨੀ Sydney: ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ... Read more India Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ watnopar - June 23, 2024 0 Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ ਬਰਨਾਲਾ Barnala: ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ... Read more LEAVE A REPLY Cancel reply Please enter your comment! Please enter your name here You have entered an incorrect email address! Please enter your email address here Save my name, email, and website in this browser for the next time I comment. - Advertisment - Most Popular Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ Article watnopar - June 23, 2024 0 Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ Ottawa: ਖਾਲਿਸਤਾਨ ਦੇ ਮੁੱਦੇ 'ਤੇ ਜਸਟਿਨ ਟਰੂਡੋ ਦੀ ਕੈਨੇਡਾ ਸਰਕਾਰ ਲਗਾਤਾਰ ਘਿਰੀ ਹੋਈ... Read more Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ AAP watnopar - June 23, 2024 0 Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ... Read more NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ Health & Fitness watnopar - June 23, 2024 0 NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਸਿਡਨੀ Sydney: ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ... Read more Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ India watnopar - June 23, 2024 0 Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ ਬਰਨਾਲਾ Barnala: ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ... Read more Load more Recent Comments A WordPress Commenter on Hello world!