Sunday, June 23, 2024
Home Health & Fitness Watch Melodi : ਮੁੜ ਚਰਚਾ 'ਚ #Melodi...! PM ਮੋਦੀ ਤੇ ਮੇਲੋਨੀ ਦੀ...

Watch Melodi : ਮੁੜ ਚਰਚਾ ‘ਚ #Melodi…! PM ਮੋਦੀ ਤੇ ਮੇਲੋਨੀ ਦੀ ਵੀਡੀਓ ਹੋਈ ਵਾਇਰਲ

Watch Melodi : ਮੁੜ ਚਰਚਾ ‘ਚ #Melodi…! PM ਮੋਦੀ ਤੇ ਮੇਲੋਨੀ ਦੀ ਵੀਡੀਓ ਹੋਈ ਵਾਇਰਲ

ਇਟਲੀ: ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਅਤੇ ਪੀਐਮ ਮੋਦੀ ਦੀ ਸੈਲਫੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੀ-7 ਸੰਮੇਲਨ ‘ਚ ਸ਼ਾਮਲ ਹੋਣ ਲਈ 13 ਜੂਨ ਨੂੰ ਇਟਲੀ ਪਹੁੰਚੇ ਸਨ। ਉਹ ਲਗਾਤਾਰ ਤਿੰਨ ਦਿਨ ਜੀ-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ 15 ਜੂਨ ਨੂੰ ਭਾਰਤ ਪਰਤੇ ਸੀ।

Modi-Melony Selfie: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਵੀ ਮਿਲੇ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਪੀਐਮ ਮੋਦੀ ਦੀ ਸੈਲਫੀ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਤੇ ਜਾਰਜੀਆ ਮੇਲੋਨੀ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਸ ਫੋਟੋ ‘ਚ ਦੋਹਾਂ ਦੇਸ਼ਾਂ ਦੇ ਨੇਤਾ ਹੱਸਦੇ ਨਜ਼ਰ ਆ ਰਹੇ ਹਨ। ਇਸ ਕਾਨਫਰੰਸ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਨਮਸਤੇ ਦੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ, ‘ਭਾਰਤ ਨੂੰ ਜੀ7 ਸੰਮੇਲਨ ਦਾ ਹਿੱਸਾ ਬਣਨ ਲਈ ਸੱਦਾ ਦੇਣ ਅਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ।’

ਇਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ, ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਆਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਸਿਲਵਾ ਅਤੇ ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਏਦ ਅਲ ਨਾਹਯਾਨ, ਜਾਰਡਨ ਦੇ ਰਾਜਾ ਅਬਦੁੱਲਾ ਨਾਲ ਮੁਲਾਕਾਤ ਕੀਤੀ। ਇਸ ਵਾਰ ਜੀ-7 ਸੰਮੇਲਨ ‘ਚ ਸੱਤ ਦੇਸ਼ਾਂ ਅਮਰੀਕਾ, ਬ੍ਰਿਟੇਨ, ਫਰਾਂਸ, ਇਟਲੀ, ਜਰਮਨੀ, ਕੈਨੇਡਾ ਅਤੇ ਜਾਪਾਨ ਨੇ ਹਿੱਸਾ ਲਿਆ। ਇਸ ਵਾਰ ਇਟਲੀ ਦੇ ਸੱਦੇ ‘ਤੇ ਅਲਜੀਰੀਆ, ਅਰਜਨਟੀਨਾ, ਬ੍ਰਾਜ਼ੀਲ, ਭਾਰਤ, ਜਾਰਡਨ, ਕੀਨੀਆ, ਮੌਰੀਤਾਨੀਆ, ਟਿਊਨੀਸ਼ੀਆ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਨੇ ਬਤੌਰ ਮਹਿਮਾਨ ਸ਼ਿਰਕਤ ਕੀਤੀ |

RELATED ARTICLES

Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ

Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ Ottawa: ਖਾਲਿਸਤਾਨ ਦੇ ਮੁੱਦੇ 'ਤੇ ਜਸਟਿਨ ਟਰੂਡੋ ਦੀ ਕੈਨੇਡਾ ਸਰਕਾਰ ਲਗਾਤਾਰ ਘਿਰੀ ਹੋਈ...

Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ

Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ...

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਸਿਡਨੀ Sydney: ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ...

LEAVE A REPLY

Please enter your comment!
Please enter your name here

- Advertisment -

Most Popular

Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ

Canada Nijjar: ਨਿੱਝਰ ਦੇ ਮਸਲੇ ਤੇ ਘਿਰੀ ਕੈਨੇਡਾ ਸਰਕਾਰ, ਬਿਆਨਾਂ ਤੇ ਯੂ-ਟਰਨ Ottawa: ਖਾਲਿਸਤਾਨ ਦੇ ਮੁੱਦੇ 'ਤੇ ਜਸਟਿਨ ਟਰੂਡੋ ਦੀ ਕੈਨੇਡਾ ਸਰਕਾਰ ਲਗਾਤਾਰ ਘਿਰੀ ਹੋਈ...

Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ

Punjab Police ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, ਸਮੇਤ ਤਿੰਨ ਕਾਬੂ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ...

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਸਿਡਨੀ Sydney: ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ...

Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ

Family Murder: ਬਰਨਾਲਾ ‘ਚ ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਮਾਰੀ ਗੋਲੀ ਬਰਨਾਲਾ Barnala: ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ...

Recent Comments