Monday, June 24, 2024
Home AAP Anmol Gagan Shehbaz Wedding: ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਸੋਹੀ ਨਾਲ ਲਈਆਂ...

Anmol Gagan Shehbaz Wedding: ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਸੋਹੀ ਨਾਲ ਲਈਆਂ ਲਾਵਾਂ

Anmol Gagan Shehbaz Wedding: ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਸੋਹੀ ਨਾਲ ਲਈਆਂ ਲਾਵਾਂ

Zirakpur, Punjab: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਸੋਹੀ ਨਾਲ ਗੁਰੂਘਰ ਲਾਵਾਂ ਲੈ ਲਈਆਂ ਹਨ। ਉਨ੍ਹਾਂ ਦੇ ਵਿਆਹ ਦੀ ਪਾਰਟੀ ਜ਼ੀਰਕਪੁਰ ਸਥਿਤ ਮੈਰਿਜ ਪੈਲਸ ‘ਚ ਹੋਵੇਗੀ। ਕੈਬਨਿਟ ਮੰਤਰੀ ਦੇ ਲਾੜੇ ਸ਼ਹਿਬਾਜ਼ ਵੀ ਆਪਣੀ G Wagon ਵਿਚ ਪਰਿਵਾਰ ਨਾਲ ਬਾਰਾਤ ਲੈਕੇ ਪਹੁੰਚ ਚੁੱਕੇ ਹਨ ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈ ਹੈ।

ਪੇਸ਼ੇ ਤੋਂ ਵਕੀਲ ਸ਼ਹਿਬਾਜ਼ ਪਰਿਵਾਰ ਨਾਲ ਜ਼ੀਰਕਪੁਰ ਵਿਖੇ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। ਹੁਣ ਅਨਮੋਲ ਦੇ ਲਾੜੇ ਸ਼ਾਹਬਾਜ਼ ਸੋਹੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਹ ਬਾਰਾਤ ਲੈ ਕੇ ਪਹੁੰਚੇ ਨਜ਼ਰ ਆ ਰਹੇ ਹਨ।

ਇਹ ਵੀ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕਾ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕੀਤੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ। ਉਨ੍ਹਾਂ ਨੇ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।

RELATED ARTICLES

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ Chandigarh: ਚੰਡੀਗੜ੍ਹ ਦੇ Elante Mall ਵਿਚ ਵੱਡਾ ਹਾਦਸਾ...

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ Chandigarh: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।...

Kejriwal Case: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

Kejriwal Case: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ New Delhi: ਸੁਪਰੀਮ ਕੋਰਟ ਨੇ ਦਿੱਲੀ ਦੇ...

LEAVE A REPLY

Please enter your comment!
Please enter your name here

- Advertisment -

Most Popular

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ Chandigarh: ਚੰਡੀਗੜ੍ਹ ਦੇ Elante Mall ਵਿਚ ਵੱਡਾ ਹਾਦਸਾ...

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ Chandigarh: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।...

Kejriwal Case: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

Kejriwal Case: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ New Delhi: ਸੁਪਰੀਮ ਕੋਰਟ ਨੇ ਦਿੱਲੀ ਦੇ...

 Golden Temple Amritsar: ਸ਼੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਤੇ ਲੜਕੀ ਖਿਲਾਫ FIR ਦਰਜ: ਗੁਜਰਾਤ ਪੁਲਿਸ ਨੇ  ਮਕਵਾਨਾ ਨੂੰ ਦਿੱਤੀ ਸੁਰੱਖਿਆ

Golden Temple Amritsar: ਸ਼੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਤੇ ਲੜਕੀ ਖਿਲਾਫ FIR ਦਰਜ: ਗੁਜਰਾਤ ਪੁਲਿਸ ਨੇ  ਮਕਵਾਨਾ ਨੂੰ ਦਿੱਤੀ ਸੁਰੱਖਿਆ Amritsar: 21 ਜੂਨ (ਅੰਤਰਰਾਸ਼ਟਰੀ...

Recent Comments