Wednesday, June 26, 2024
Home Article Majaor Accident In Tractor Race: ਫਗਵਾੜਾ 'ਚ ਟਰੈਕਟਰਾਂ ਦੀ ਰੇਸ ਦੌਰਾਨ ਹਾਦਸਾ,...

Majaor Accident In Tractor Race: ਫਗਵਾੜਾ ‘ਚ ਟਰੈਕਟਰਾਂ ਦੀ ਰੇਸ ਦੌਰਾਨ ਹਾਦਸਾ, ਵੇਖੋ ਕਿਵੇਂ ਦਰੜੇ ਗਏ ਲੋਕ…

Majaor Accident In Tractor Race: ਫਗਵਾੜਾ ‘ਚ ਟਰੈਕਟਰਾਂ ਦੀ ਰੇਸ ਦੌਰਾਨ ਹਾਦਸਾ, ਵੇਖੋ ਕਿਵੇਂ ਦਰੜੇ ਗਏ ਲੋਕ…
ਫਗਵਾੜਾ: ਪੰਜਾਬ ਦੇ ਫਗਵਾੜਾ ਵਿਚ Tractor Race ਰੇਸ ਮੁਕਾਬਲਿਆਂ ਦੌਰਾਨ ਇੱਕ ਟਰੈਕਟਰ ਬੇਕਾਬੂ ਹੋ ਗਿਆ। ਟਰੈਕਟਰ ਬੇਕਾਬੂ ਹੋ ਕੇ ਦੌੜ ਦੇਖ ਰਹੇ ਦਰਸ਼ਕਾਂ ‘ਤੇ ਚੜ੍ਹ ਗਿਆ, ਜਿਸ ਕਾਰਨ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਕਈ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਖੌਫਨਾਕ ਦ੍ਰਿਸ਼ ਦਾ ਲਾਈਵ ਵੀਡੀਓ ਵੀ ਸਾਹਮਣੇ ਆਇਆ ਹੈ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਪਿੰਡ ਡੁਮੇਲੀ ਦੀ ਹੈ। ਜਿੱਥੇ ਮੌਤ ਦੀ ਖੇਡ ਯਾਨੀ ਟਰੈਕਟਰਾਂ ਦੀ ਦੌੜ ਦਾ ਆਯੋਜਨ ਕੀਤਾ ਗਿਆ। ਰੇਸ ਦੌਰਾਨ ਦੋ ਟਰੈਕਟਰਾਂ ‘ਚੋਂ ਇਕ ਆਪਣਾ ਸੰਤੁਲਨ ਇੰਨਾ ਗੁਆ ਬੈਠਾ ਕਿ ਉਹ ਨਾਲ ਖੜ੍ਹੇ ਲੋਕਾਂ ‘ਤੇ ਜਾ ਪਲਟਿਆ। ਜਿਸ ਕਾਰਨ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਸ ਵੱਡੇ ਹਾਦਸੇ ਤੋਂ ਬਾਅਦ ਫਗਵਾੜਾ ਪ੍ਰਸ਼ਾਸਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਗੰਭੀਰ ਜ਼ਖਮੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟਰੈਕਟਰ ਦੀ ਰੇਸ ਦੌਰਾਨ ਇਕ ਟਰੈਕਟਰ ਬੇਕਾਬੂ ਹੋ ਕੇ ਉਸ ਵੱਲ ਆ ਗਿਆ ਅਤੇ ਉਸ ਦੀ ਲਪੇਟ ਵਿਚ ਆਏ ਕਰੀਬ 5 ਤੋਂ 10 ਵਿਅਕਤੀ ਜ਼ਖਮੀ ਹੋ ਗਏ।

ਜੋ ਹੁਣ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜ਼ਖਮੀ ਨੌਜਵਾਨ ਰਤਨ ਸਿੰਘ ਨੇ ਦੱਸਿਆ ਕਿ ਇਕ ਟਰੈਕਟਰ ਬੇਕਾਬੂ ਹੋ ਕੇ ਉਸ ਵੱਲ ਆ ਗਿਆ ਅਤੇ ਉਹ ਅਤੇ ਉਸ ਦਾ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।

RELATED ARTICLES

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

LEAVE A REPLY

Please enter your comment!
Please enter your name here

- Advertisment -

Most Popular

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

Recent Comments