Saturday, September 28, 2024
Home Article Dosanjh teach Punjabi with Jimmy Fallon: ਦਿਲਜੀਤ ਦੋਸਾਂਝ ਤੋਂ ਪੰਜਾਬੀ ਸਿੱਖਦੇ ਹੋਏ...

Dosanjh teach Punjabi with Jimmy Fallon: ਦਿਲਜੀਤ ਦੋਸਾਂਝ ਤੋਂ ਪੰਜਾਬੀ ਸਿੱਖਦੇ ਹੋਏ ਨਜ਼ਰ ਆਏ ਜਿੰਮੀ ਫੈਲੋਨ, ਵੀਡੀਓ

Dosanjh teach Punjabi with Jimmy Fallon: ਦਿਲਜੀਤ ਦੋਸਾਂਝ ਤੋਂ ਪੰਜਾਬੀ ਸਿੱਖਦੇ ਹੋਏ ਨਜ਼ਰ ਆਏ ਜਿੰਮੀ ਫੈਲੋਨ, ਵੀਡੀਓ

New York: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਆਪਣੇ ਦਿਲ-ਇਲੂਮਿਨਾਟੀ ਤੋਂ ਬਾਅਦ ਜਿੰਮੀ ਫੈਲੋਨ ਦੇ ਸ਼ੋਅ ‘ਚ ਸ਼ਿਰਕਤ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਮਸ਼ਹੂਰ ਅਮਰੀਕੀ ਅਦਾਕਾਰ ਜਿੰਮੀ ਫੈਲੋਨ ਦੇ ਸ਼ੋਅ ਵਿੱਚ ਪਹੁੰਚੇ। ਜਿਸ ਦੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕਰ ਰਹੇ ਹਨ।

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਆਪਣੇ ਦਿਲ-ਇਲੂਮਿਨਾਟੀ ਤੋਂ ਬਾਅਦ ਜਿੰਮੀ ਫੈਲੋਨ ਦੇ ਸ਼ੋਅ ‘ਚ ਸ਼ਿਰਕਤ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ।

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਮਸ਼ਹੂਰ ਅਮਰੀਕੀ ਅਦਾਕਾਰ ਜਿੰਮੀ ਫੈਲੋਨ ਦੇ ਸ਼ੋਅ ਵਿੱਚ ਪਹੁੰਚੇ। ਜਿਸ ਦੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕਰ ਰਹੇ ਹਨ।

ਹਾਲ ਹੀ ਵਿੱਚ ਜਿੰਮੀ ਫੈਲੋਨ ਤੇ ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵਾਇਰਲ ਹੋ ਰਹੀ ਵੀਡੀਓ ਨੂੰ ਖ਼ੁਦ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ।

ਦਿਲਜੀਤ ਦੋਸਾਂਝ ਨੇ ਜਿੰਮੀ ਫੈਲੋਨ ਦੇ ਸ਼ੋਅ ਟੂਨਾਈਟ ਵਿੱਚ ਪਰਫਾਰਮੈਂਸ ਦੇਣ ਤੋਂ ਪਹਿਲਾਂ ਆਪਣੀ ਟੀਮ ਅਤੇ ਬਾਅਦ ਦੇ ਵਿੱਚ ਜਿੰਮੀ ਫੈਲੋਨ ਨਾਲ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਜਿੰਮੀ ਫੈਲੋਨ ਨਾਲ ਮਸਤੀ ਕਰਦੇ ਹੋਏ ਵੇਖ ਸਕਦੇ ਹੋ।

ਇਸ ਦੌਰਾਨ ਦਿਲਜੀਤ ਦੋਸਾਂਝ ਜਿੰਮੀ ਨੂੰ ਪੰਜਾਬੀ ਸਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਜਿੰਮੀ ਫੈਲੋਨ ਨੂੰ ਪੰਜਾਬੀ ਵਿੱਚ ਸਤ ਸ਼੍ਰੀ ਅਕਾਲ ਬੋਲਣਾ ਅਤੇ ਪੰਜਾਬੀ ਆ ਗਏ ਓਏ ਬੋਲਣਾ ਸਿਖਾ ਰਹੇ ਹਨ। ਜਿੰਮੀ ਫੈਲੋਨ ਵੀ ਦਿਲਜੀਤ ਵੱਲੋਂ ਬੋਲੇ ਗਏ ਸ਼ਬਦਾਂ ਨੂੰ ਦੁਹਰਾਉਂਦੇ ਹੋਏ ਨਜ਼ਰ ਆ ਰਹੇ ਹਨ।

ਫੈਨਜ਼ ਦਿਲਜੀਤ ਦੋਸਾਂਝ ਤੇ ਜਿੰਮੀ ਫੈਲੋਨ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਫੈਨਜ਼ ਨੇ ਕਿਹਾ ਕਿ ਦਿਲਜੀਤ ਦਾ ਇਸ ਸ਼ੋਅ ਵਿੱਚ ਜਾਣਾ ਪੰਜਾਬੀਆਂ ਲਈ ਬਹੁਤ ਹੀ ਮਾਣ ਦੀ ਗੱਲ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments