NRI Punjabi ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ
Chandigarh: ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ ਵਰਮਾ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨਾਲ ਮਾਮਲੇ ਦਾ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਜੋੜੇ ਵੱਲੋਂ ਪੁਲੀਸ ’ਤੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਨਵੇਂ ਖੁਲਾਸੇ ਵੀ ਕੀਤੇ ਹਨ।
Punjabi NRI couple had a scuffle in #HimachalPradesh over palm reading. However, politician, media made it a #HimachalPradesh vs. #Punjab issue and dragged the name of #KanganaRanuat. @CISFHQrs What's the update on Kulwinder Kaur? See what's happening. pic.twitter.com/k2z8U4u6DO
— Lady Khabri (@KhabriBossLady) June 18, 2024