Saturday, September 28, 2024
Home Interiors Murder In Mohali: ਮੋਹਾਲੀ ਦੇ ਹੋਟਲ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ...

Murder In Mohali: ਮੋਹਾਲੀ ਦੇ ਹੋਟਲ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ

Murder In Mohali: ਮੋਹਾਲੀ ਦੇ ਹੋਟਲ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ

Mohali: ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਲੜਕੀ ਦੇ ਪਾਟਨਰ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੜਕੀ ਦੇ ਚਿਹਰੇ ਤੇ ਚੋਟ ਦੇ ਨਿਸ਼ਾਨ ਹਨ। ਜਿਸ ਤੋਂ ਆਦੇਸ਼ਾਂ ਜਤਾਇਆ ਜਾ ਰਿਹਾ ਹੈ ਕਿ ਉਸਦਾ ਗਲਾ ਘੋਟ ਕੇ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ, ਜੋ ਕਿ ਉਸਦਾ ਸਾਥੀ ਨਾਲ ਲੈ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments