Saturday, September 28, 2024
Home International ਉੱਤਰੀ ਕੋਰੀਆ ਦੇ ਕਈ ਫ਼ੌਜੀ ਦੱਖਣੀ ਕੋਰੀਆ ’ਚ ਦਾਖਲ

ਉੱਤਰੀ ਕੋਰੀਆ ਦੇ ਕਈ ਫ਼ੌਜੀ ਦੱਖਣੀ ਕੋਰੀਆ ’ਚ ਦਾਖਲ

ਸਿਓਲ: ਦੱਖਣੀ ਕੋਰੀਆ ਦੀ ਫੌਜ ਨੇ ਅੱਜ ਕਿਹਾ ਕਿ ਉੱਤਰੀ ਕੋਰੀਆ ਦੇ ਫੌਜੀ ਮੁੜ ਸਰਹੱਦ ਪਾਰ ਕਰਕੇ ਉਸ ਦੇ ਖੇਤਰ ਵਿੱਚ ਆ ਗਏ, ਜਿਸ ਤੋਂ ਬਾਅਦ ਦੱਖਣੀ ਕੋਰਿਆਈ ਫ਼ੌਜੀਆਂ ਨੇ ਚਿਤਾਵਨੀ ਵਜੋਂ ਗੋਲੀਬਾਰੀ ਕੀਤੀ।

ਇਸ ਮਹੀਨੇ ਤੀਜੀ ਵਾਰ ਉੱਤਰੀ ਕੋਰੀਆ ਦੇ ਫ਼ੌਜੀਆਂ ਨੇ ਜ਼ਮੀਨੀ ਸਰਹੱਦ ਪਾਰ ਕੀਤੀ ਹੈ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਉੱਤਰੀ ਕੋਰੀਆ ਦੇ ਕਈ ਫ਼ੌਜੀ ਸਰਹੱਦ ਦੇ ਉੱਤਰੀ ਹਿੱਸੇ ‘ਚ ਅਣਪਛਾਤੇ ਨਿਰਮਾਣ ਕਾਰਜ ‘ਚ ਲੱਗੇ ਹੋਏ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments