Friday, November 15, 2024
Home Health & Fitness Hinduja family Maids: ਨੌਕਰਾਂ ਦੇ ਸ਼ੋਸ਼ਣ ਦਾ ਮਾਮਲਾ; ਹਿੰਦੂਜਾ ਪਰਿਵਾਰ ਦੇ ਚਾਰ...

Hinduja family Maids: ਨੌਕਰਾਂ ਦੇ ਸ਼ੋਸ਼ਣ ਦਾ ਮਾਮਲਾ; ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਹੋਈ ਸਜ਼ਾ

Hinduja family Maids: ਨੌਕਰਾਂ ਦੇ ਸ਼ੋਸ਼ਣ ਦਾ ਮਾਮਲਾ; ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਹੋਈ ਸਜ਼ਾ
ਸਵਿਟਜ਼ਰਲੈਂਡ: ਘਰੇਲੂ ਸਹਾਇਕਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਵਿਚ ਸਵਿਟਜ਼ਰਲੈਂਡ ਦੀ ਅਪਰਾਧਿਕ ਅਦਾਲਤ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਚਾਰ ਤੋਂ ਸਾਢੇ ਚਾਰ ਸਾਲ ਦੀ ਸਜ਼ਾ ਸੁਣਾਈ। ਅਦਾਲਤ ਨੇ ਮਨੁੱਖੀ ਤਸਕਰੀ ਦੇ ਗੰਭੀਰ ਦੋਸ਼ਾਂ ਨੂੰ ਵੀ ਖਾਰਜ ਕਰ ਦਿਤਾ।

ਭਾਰਤੀ ਮੂਲ ਦੇ ਉਦਯੋਗਪਤੀ ਪ੍ਰਕਾਸ਼ ਹਿੰਦੂਜਾ ਅਤੇ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਨੂੰਹ ‘ਤੇ ਅਪਣੇ ਨੌਕਰਾਂ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜਿਨ੍ਹਾਂ ਵਿਚੋਂ ਜ਼ਿਆਦਾਤਰ ਅਨਪੜ੍ਹ ਭਾਰਤੀ ਸਨ, ਜੋ ਜਿਨੀਵਾ ਵਿਚ ਉਨ੍ਹਾਂ ਦੇ ਆਲੀਸ਼ਾਨ ਵਿਲਾ ਵਿਚ ਕੰਮ ਕਰਦੇ ਸਨ।

ਚਾਰੇ ਦੋਸ਼ੀ ਜੇਨੇਵਾ ਦੀ ਅਦਾਲਤ ਵਿਚ ਹਾਜ਼ਰ ਨਹੀਂ ਸਨ, ਹਾਲਾਂਕਿ ਪਰਿਵਾਰ ਦਾ ਕਾਰੋਬਾਰੀ ਮੈਨੇਜਰ ਅਤੇ ਪੰਜਵਾਂ ਦੋਸ਼ੀ ਨਜੀਬ ਜ਼ਿਆਜੀ ਅਦਾਲਤ ਵਿਚ ਮੌਜੂਦ ਸੀ। ਉਸ ਨੂੰ 18 ਮਹੀਨੇ ਦੀ ਸਜ਼ਾ ਸੁਣਾਈ ਗਈ ਸੀ ਜੋ ਮੁਅੱਤਲ ਕਰ ਦਿਤੀ ਗਈ ਸੀ।

ਅਦਾਲਤ ਨੇ ਕਿਹਾ ਕਿ ਚਾਰੇ ਵਿਅਕਤੀ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਅਤੇ ਅਣਅਧਿਕਾਰਤ ਰੁਜ਼ਗਾਰ ਦੇਣ ਦੇ ਦੋਸ਼ੀ ਸਨ। ਅਦਾਲਤ ਨੇ ਤਸਕਰੀ ਦੇ ਦੋਸ਼ਾਂ ਨੂੰ ਇਸ ਆਧਾਰ ‘ਤੇ ਖਾਰਜ ਕਰ ਦਿਤਾ ਕਿ ਕਰਮਚਾਰੀ ਅਪਣੀ ਮਰਜ਼ੀ ਨਾਲ ਕੰਮ ਕਰ ਰਹੇ ਸਨ।

ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ‘ਤੇ ਕਰਮਚਾਰੀਆਂ ਦੇ ਪਾਸਪੋਰਟ ਜ਼ਬਤ ਕਰਨ, ਉਨ੍ਹਾਂ ਨੂੰ ਸਵਿਸ ਫ੍ਰੈਂਕ ਦੀ ਬਜਾਏ ਰੁਪਏ ਵਿਚ ਭੁਗਤਾਨ ਕਰਨ, ਉਨ੍ਹਾਂ ਨੂੰ ਵਿਲਾ ਛੱਡਣ ਤੋਂ ਰੋਕਣ ਅਤੇ ਬਹੁਤ ਘੱਟ ਪੈਸਿਆਂ ਲਈ ਸਵਿਟਜ਼ਰਲੈਂਡ ਵਿਚ ਲੰਬੇ ਸਮੇਂ ਤਕ ਨਜ਼ਰਬੰਦ ਰੱਖਣ ਦੇ ਦੋਸ਼ ਸਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments