Thursday, November 14, 2024
Home Article ISRO: ਇਸਰੋ ਵੱਲੋਂ ਆਰਐੱਲਵੀ ‘ਪੁਸ਼ਪਕ’ ਦੀ ਤੀਜੀ ਵਾਰ ਸਫਲ ਲੈਂਡਿੰਗ

ISRO: ਇਸਰੋ ਵੱਲੋਂ ਆਰਐੱਲਵੀ ‘ਪੁਸ਼ਪਕ’ ਦੀ ਤੀਜੀ ਵਾਰ ਸਫਲ ਲੈਂਡਿੰਗ

ISRO: ਇਸਰੋ ਵੱਲੋਂ ਆਰਐੱਲਵੀ ‘ਪੁਸ਼ਪਕ’ ਦੀ ਤੀਜੀ ਵਾਰ ਸਫਲ ਲੈਂਡਿੰਗ
ਬੰਗਲੂਰੂ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਕਿਹਾ ਕਿ ਉਸ ਨੇ ਲਗਾਤਾਰ ਤੀਜੀ ਵਾਰ ਮੁੜ ਵਰਤੋਂ ਯੋਗ ਲਾਂਚ ਵਾਹਨ (ਆਰਐੱਲਵੀ) ‘ਪੁਸ਼ਪਕ’ ਨੂੰ ਸਫਲਤਾਪੂਰਵਕ ਉਤਾਰਿਆ ਹੈ। ਇਸਰੋ ਮੁਤਾਬਕ ਇਸ ਨੇ ਵੱਧ ਚੁਣੌਤੀਪੂਰਨ ਸਥਿਤੀਆਂ ਵਿੱਚ ਆਰਐੱਲਵੀ ਨੂੰ ਉਤਾਰਨ ਦੀ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ।

ਇਸ ਮਿਸ਼ਨ ਵਿੱਚ ਪੁਲਾੜ ਤੋਂ ਪਰਤਣ ਵਾਲੇ ਪੁਲਾੜ ਵਾਹਨ ਨੂੰ ਤੇਜ਼ ਹਵਾਵਾਂ ਵਿੱਚ ਉਤਾਰਨ ਦੀ ਅਜ਼ਮਾਇਸ਼ ਕੀਤੀ ਗਈ ਜਿਸ ਨਾਲ ਪੁਲਾੜ ਏਜੰਸੀ ਦੀ ਆਰਐੱਲਵੀ ਦੇ ਵਿਕਾਸ ਲਈ ਲੋੜੀਂਦੀ ਅਹਿਮ ਤਕਨੀਕ ਨੂੰ ਹਾਸਲ ਕਰਨ ਵਿੱਚ ਮੁਹਾਰਤਾ ਨੂੰ ਬਲ ਮਿਲਿਆ ਹੈ। ਉਤਾਰਨ ਦਾ ਪ੍ਰਯੋਗ (ਐੱਲਈਐਕਸ-03) ਲੜੀ ਤਹਿਤ ਇਹ ਤੀਜੀ ਤੇ ਅੰਤਿਮ ਅਜ਼ਮਾਇਸ਼ ਕਰਨਾਟਕ ਦੇ ਚਿਤਰਦੁਰਗ ਵਿੱਚ ਏਅਰੋਨਾਟਿਕਲ ਟੈਸਟ ਰੇਂਜ (ਏਟੀਆਰ) ਤੋਂ ਭਾਰਤੀ ਸਮੇਂ ਮੁਤਾਬਕ ਸਵੇਰੇ 7.10 ਵਜੇ ਕੀਤੀ ਗਈ।

ਆਰਐੱਲਵੀ ਐੱਲਈਐਕਸ-01 ਅਤੇ ਐੱਲਈਐਕਸ-02 ਮਿਸ਼ਨਾਂ ਦੀ ਸਫਲਤਾ ਮਗਰੋਂ ਇਸਰੋ ਨੇ ਬਿਆਨ ਵਿੱਚ ਕਿਹਾ ਕਿ ਆਰਐੱਲਵੀ ਐੱਲਈਐਕਸ-03 ਨੇ ਵੱਧ ਚੁਣੌਤੀਪੂਰਨ ਹਾਲਾਤ ਵਿੱਚ ਆਰਐੱਲਵੀ ਨੂੰ ਉਤਾਰਨ ਦੀ ਸਮਰੱਥਾ ਦਾ ਮੁੜ ਪ੍ਰਦਰਸ਼ਨ ਕੀਤਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments