Saturday, September 28, 2024
Home International ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ
ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦਾਸਾਰੀ ਗੋਪੀਕ੍ਰਿਸ਼ਨ ਦੀ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਰਿਟੇਲ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੇ ਪਿੰਡ ਯਾਜਲੀ ਦਾ ਰਹਿਣ ਵਾਲਾ ਗੋਪੀਕ੍ਰਿਸ਼ਨ ਅੱਠ ਮਹੀਨੇ ਪਹਿਲਾਂ ਅਮਰੀਕਾ ਆਇਆ ਸੀ। ਪੁਲੀਸ ਨੇ ਗੋਪੀਕ੍ਰਿਸ਼ਨ ਦੇ ਕਤਲ ਦੇ ਦੋਸ਼ ਵਿੱਚ 21 ਸਾਲਾ ਡੇਵੋਂਟਾ ਮੈਥਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਲੁੱਟ ਦੌਰਾਨ ਮੈਥਿਸ ਸਟੋਰ ’ਚ ਦਾਖਲ ਹੋਇਆ ਅਤੇ ਕਾਊਂਟਰ ‘ਤੇ ਪਹੁੰਚ ਕੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰ ਦਿੱਤੀ। ਉਸ ਨੇ ਭੱਜਣ ਤੋਂ ਪਹਿਲਾਂ ਸਾਮਾਨ ਲੁੱਟ ਲਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments