Wednesday, July 3, 2024
Home Article Gajab: ਮਹਿਲਾ ਨੇ ਇਕੱਠੇ 60 ਲੋਕਾਂ ਨਾਲ ਰਚਾਇਆ ਵਿਆਹ, ਜਿਸ ਵਿਚ ਮੁੰਡੇ...

Gajab: ਮਹਿਲਾ ਨੇ ਇਕੱਠੇ 60 ਲੋਕਾਂ ਨਾਲ ਰਚਾਇਆ ਵਿਆਹ, ਜਿਸ ਵਿਚ ਮੁੰਡੇ ਤੇ ਕੁੜੀਆਂ ਵੀ ਹਨ

Gajab: ਮਹਿਲਾ ਨੇ ਇਕੱਠੇ 60 ਲੋਕਾਂ ਨਾਲ ਰਚਾਇਆ ਵਿਆਹ, ਜਿਸ ਵਿਚ ਮੁੰਡੇ ਤੇ ਕੁੜੀਆਂ ਵੀ ਹਨ

ਆਸਟ੍ਰੇਲੀਆ: ਆਪਣੇ ਜੀਵਨ ਵਿਚ ਕਿਸੇ ਨੂੰ ਪਾਰਟਨਰ ਬਣਾਉਣ ਤੋਂ ਪਹਿਲਾਂ ਇਨਸਾਨ ਕਾਫੀ ਜ਼ਿਆਦਾ ਸੋਚ ਵਿਚਾਰ ਕਰਦਾ ਹੈ ਉਦੋਂ ਕਿਤੇ ਜਾ ਕੇ ਉਹ ਵਿਆਹ ਦੇ ਫੈਸਲੇ ਤੱਕ ਪਹੁੰਚਦਾ ਹੈ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਇੰਨੇ ਮਹੱਤਵਪੂਰਨ ਫੈਸਲੇ ਨੂੰ ਮਜ਼ਾਕ ਸਮਝ ਕੇ ਉਸ ਨਾਲ ਖੇਡ ਕਰਨਾ ਸ਼ੁਰੂ ਕਰ ਦਿੰਦੇ ਹਨ। ਅਜਿਹੀ ਹੀ ਇਕ ਮਹਿਲਾ ਦਾ ਕਿੱਸਾ ਇਨ੍ਹੀਂ ਦਿਨੀਂ ਚਰਚਾ ਵਿਚ ਹੈ ਜਿਸ ਨੇ ਆਪਣੇ ਵਿਆਹ ਲਈ ਇਕ-ਦੋ ਨਹੀਂ ਸਗੋਂ ਪੂਰੇ 60 ਲੋਕਾਂ ਨੂੰ ਚੁਣਿਆ ਤੇ ਉਨ੍ਹਾਂ ਨਾਲ ਵਿਆਹ ਕਰ ਲਿਆ।

ਅਸੀਂ ਗੱਲ ਕਰ ਰਹੇ ਹਾਂ ਆਸਟ੍ਰੇਲੀਆ ਦੀ ਰਹਿਣ ਵਾਲੀ 40 ਸਾਲਾਦੀ ਕਾਰਲੀ ਸਾਰੇ ਬਾਰੇ ਜੋ ਪੇਸ਼ੇ ਤੋਂ ਵੈਡਿੰਗ ਫੋਟੋਗ੍ਰਾਫਰ ਹੈ ਜਿਨ੍ਹਾਂ ਨੇ ਆਪਣੇ ਕੰਮ ਦੌਰਾਨ ਕਈ ਲੋਕਾਂ ਨਾਲ ਕਸਮਾਂ ਖਾਧੀਆਂ, ਪਿਆਰ ਜਤਾਉਂਦੇ ਅਤੇ ਇਕ ਬੰਧਨ ਵਿਚ ਬੱਝਦੇ ਦੇਖਿਆ ਹੈ। ਪਰ ਇਥੇ ਜਦੋਂ ਗੱਲ ਖੁਦ ਦੀ ਆਈ ਤਾਂ ਉਸ ਨੇ ਕਿਸੇ ਇਕ ਨੂੰ ਆਪਣਾ ਜੀਵਨ ਸਾਥੀ ਨਹੀਂ ਚੁਣਿਆ ਸਗੋਂ ਇਕੱਠੇ 60 ਲੋਕਾਂ ਨੂੰ ਚੁਣਿਆ ਤੇ ਉਸ ਨਾਲ ਵਿਆਹ ਕਰ ਲਿਆ। ਆਪਣਏ ਇਸ ਫੈਸਲੇ ਨੂੰ ਲੈ ਕੇ ਉਨ੍ਹਾਂਨੇ ਕਿਹਾ ਕਿ ਇਹ ਸਾਰੇ ਲੋਕ ਮੇਰੇ ਜੀਵਨ ਵਿਚ ਕਾਫੀ ਮਹੱਤਵ ਰੱਖਦੇ ਹਨ। ਇਸ ਲਈ ਮੈਂ ਇਨ੍ਹਾਂ ਸਾਰਿਆਂ ਨਾਲ ਇਕੱਠੇ ਵਿਆਹ ਕਰ ਲਿਆ।

ਆਪਣੇ ਵਿਆਹ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ ਇਕ ਇਨਸਾਨ ਨਾਲ ਵਿਆਹ ਕਰਨ ਦਾ ਕੰਸੈਪਟ ਮੈਨੂੰ ਠੀਕ ਨਹੀਂ ਲੱਗਦਾ। ਇੰਝ ਲੱਗਦਾ ਹੈ ਕਿ ਅਸੀਂ ਆਪਣੀ ਪੂਰੀ ਜ਼ਿੰਦਗੀ ਸਿਰਫ ਇਕ ਇਨਸਾਨ ਦੇ ਨਾਂ ਕਰ ਦਿੱਤੀ ਹੋਵੇ। ਮੈਂ ਆਪਣੇ ਜੀਵਨ ਵਿਚ ਬਸ ਇਕ ਇਹੀ ਕੰਮ ਸੀ ਜੋ ਨਹੀਂ ਕਰਨਾ ਚਾਹੁੰਦੀ ਸੀ। ਇਹੀ ਕਾਰਨ ਹੈ ਕਿ ਮੈਂ ਆਪਣੇ ਜੀਵਨ ਵਿਚ ਆਪਣੇ ਦੋਸਤਾਂ ਨਾਲ ਵਿਆਹ ਕਰ ਲਿਆ ਜਿਸ ਵਿਚ ਮੁੰਡੇ ਤੇ ਕੁੜੀਆਂ ਹਨ। ਉਨ੍ਹਾਂ ਦੇ ਇਸ ਫੈਸਲੇ ਨੂੰ ਕਈ ਲੋਕ ਗਲਤ ਵੀ ਮੰਨਦੇ ਹਨ ਪਰ ਕਾਰਲੀ ਦਾ ਕਹਿਣਾ ਹੈ ਕਿ ਉਸ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

RELATED ARTICLES

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Recent Comments