Thursday, July 4, 2024
Home Canada ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ
Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ।

ਲੋਕਾਂ ਨੇ ਆਪਣੇ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਜਸ਼ਨਾਂ ਵਿਚ ਸ਼ਮੂਲੀਅਤ ਕੀਤੀ। ਸਰਕਾਰੀ ਛੁੱਟੀ ਹੋਣ ਕਰਕੇ ਬਹੁਤੇ ਦਫ਼ਤਰ ਅੱਜ ਬੰਦ ਸਨ ਪਰ ਹਰ ਐਤਵਾਰ ਖੁੱਲ੍ਹਣ ਵਾਲੇ ਕਈ ਵੱਡੇ ਵਪਾਰਕ ਅਦਾਰਿਆਂ ਨੇ ਵੀ ਅੱਜ ਛੁੱਟੀ ਦਾ ਐਲਾਨ ਕੀਤਾ ਹੋਇਆ ਸੀ। ਸੜਕਾਂ ’ਤੇ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਬਹੁਤ ਘੱਟ ਦੇਖੀ ਗਈ ਪਰ ਪਾਰਕਾਂ ਤੇ ਖਾਣ-ਪੀਣ ਵਾਲੀਆਂ ਥਾਵਾਂ ’ਤੇ ਕਾਫੀ ਰੌਣਕ ਰਹੀ।

ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਵਧਾਈ ਸੰਦੇਸ਼ ਦਿੱਤੇ ਅਤੇ ਕਈ ਨਵੀਆਂ ਸਕੀਮਾਂ ਦੇ ਐਲਾਨ ਕੀਤੇ। ਜ਼ਿਕਰਯੋਗ ਹੈ ਕਿ ਪਹਿਲੀ ਜੁਲਾਈ 1867 ਨੂੰ ਕੈਨੇਡਾ ਦੀਆਂ ਵੱਖ ਵੱਖ ਰਿਆਸਤਾਂ ਨੂੰ ਸੰਗਠਿਤ ਕਰ ਕੇ ਦੇਸ਼ ਦੇ ਰੂਪ ਵਿਚ ਸੰਵਿਧਾਨਕ ਦਰਜਾ ਮਿਲਿਆ ਸੀ।

RELATED ARTICLES

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ New Delhi: ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ...

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ ਲੰਡਨ: ਬ੍ਰਿਟੇਨ ’ਚ ਆਮ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਪਾਈਆਂ। ਇਨ੍ਹਾਂ ਚੋਣਾਂ...

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ Toronto: ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ...

LEAVE A REPLY

Please enter your comment!
Please enter your name here

- Advertisment -

Most Popular

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ Mumbai: ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਤੋਂ ਮਰੀਨ ਡਰਾਈਵ ਰਾਹੀਂ ਨਰੀਮਨ ਪੁਆਇੰਟ ਤੱਕ ਇੱਕ...

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ New Delhi: ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ...

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ ਲੰਡਨ: ਬ੍ਰਿਟੇਨ ’ਚ ਆਮ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਪਾਈਆਂ। ਇਨ੍ਹਾਂ ਚੋਣਾਂ...

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ New Delhi: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3...

Recent Comments