Monday, July 8, 2024
Home International ਤਰਮਨਜੀਤ ਸਿੰਘ ਢੇਸੀ ਨੇ ਲੋਕਾਂ ਦਾ ਕੀਤਾ ਧੰਨਵਾਦ

ਤਰਮਨਜੀਤ ਸਿੰਘ ਢੇਸੀ ਨੇ ਲੋਕਾਂ ਦਾ ਕੀਤਾ ਧੰਨਵਾਦ

ਤਰਮਨਜੀਤ ਸਿੰਘ ਢੇਸੀ ਨੇ ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ

London: ਲੇਬਰ ਪਾਰਟੀ ਦੇ ਤਰਮਨਜੀਤ ਸਿੰਘ ਢੇਸੀ ਇੱਕ ਵਾਰ ਫਿਰ ਯੂਕੇ ਦੀਆਂ ਆਮ ਚੋਣਾਂ ਵਿੱਚ ਐੱਮਪੀ ਚੁਣੇ ਗਏ ਹਨ, ਜਿਹਨਾਂ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਹਨਾਂ ਨੇ ਕਿਹਾ ਕਿ ਮੈਨੂੰ ਇਸ ਜਿੱਤ ਲਈ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਲੋਕਾਂ ਨੇ ਬਦਲਾਅ, ਏਕਤਾ ਅਤੇ ਤਰੱਕੀ ਲਈ ਵੋਟ ਦਿੱਤੀ ਹੈ, ਜਿਸ ਲਈ ਅਸੀਂ ਸਖ਼ਤ ਮਿਹਨਤ ਕਰਾਂਗਾ। ਉਨ੍ਹਾਂ ਸਾਰਿਆਂ ਦਾ ਬਹੁਤ ਧੰਨਵਾਦ ਜਿਨ੍ਹਾਂ ਦੇ ਯਤਨਾਂ ਅਤੇ ਟੀਮ ਵਰਕ ਨਾਲ ਇਹ ਸੰਭਵ ਹੋਇਆ।

RELATED ARTICLES

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ Gurdaspur ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ...

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਹੋਰ ਸੂਬਿਆਂ ਦੇ ਗਵਰਨਰਾਂ ਨਾਲ ਹਾਲ ਹੀ...

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਦੀ ਪੇਸ਼ਕਾਰੀ ਮੁੰਬਈ: ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ...

LEAVE A REPLY

Please enter your comment!
Please enter your name here

- Advertisment -

Most Popular

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ Gurdaspur ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ...

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਹੋਰ ਸੂਬਿਆਂ ਦੇ ਗਵਰਨਰਾਂ ਨਾਲ ਹਾਲ ਹੀ...

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਦੀ ਪੇਸ਼ਕਾਰੀ ਮੁੰਬਈ: ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ...

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ ਚੰਡੀਗੜ੍ਹ: ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ...

Recent Comments