Sunday, October 6, 2024
Home Article ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਦੀ ਪੇਸ਼ਕਾਰੀ

ਮੁੰਬਈ: ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ ਦੀ ਮੰਗੇਤਰ ਰਾਧਿਕਾ ਮਰਚੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਇਸ ਸਮਾਗਮ ਦੀਆਂ ਵੀਡੀਓਜ਼ ਵੀ ਇੰਸਟਾਗਰਾਮ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਜਸਟਿਨ ਬੀਬਰ ਨੇ ਸਮਾਗਮ ਵਿਚ ਆਪਣੇ ਮਕਬੂਲ ਗੀਤਾਂ ਨਾਲ ਹਾਜ਼ਰੀਨ ਨੂੰ ਨਚਾਇਆ। ਬੀਬਰ (30) ਆਪਣੀ ਪੇਸ਼ਕਾਰੀ ਦੇਣ ਤੋਂ ਬਾਅਦ ਮਿਆਮੀ ਰਵਾਨਾ ਹੋ ਗਏ। ਉਸ ਨੇ ਸ਼ਨਿਚਰਵਾਰ ਰਾਤ ਇੰਸਟਾਗ੍ਰਾਮ ’ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ। ਜਸਟਿਨ ਬੀਬਰ ਨੂੰ ਦੋ ਵਾਰ ਗ੍ਰੈਮੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਪੌਪ ਗਾਇਕ ਨੇ ਅਨੰਤ ਅਤੇ ਰਾਧਿਕਾ ਦੇ ਸੰਗੀਤ ਸਮਾਗਮ ਵਿੱਚ ਗੀਤ ਗਾਉਣ ਲਈ ਇਕ ਕਰੋੜ ਅਮਰੀਕੀ ਡਾਲਰ ਫੀਸ ਲਈ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments