Sunday, October 6, 2024
Home India Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ...

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Gurdaspur ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਇਸ ਦੌਰਾਨ ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪੱਖਾਂ ਵਿੱਚ ਕਰੀਬ 60 ਰਾਊਂਡ ਫਾਇਰਿੰਗ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਬੁੱਢਾ ਸਿੰਘ ਵਾਸੀ ਵਿਠਵਾਂ ਅਤੇ ਤਰਸੇਮ ਸਿੰਘ ਸੈਕਟਰੀ ਦੀ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਕਰਕੇ 7:30 ਵਜੇ ਦੇ ਕਰੀਬ ਲਾਈਟਾਂ ਵਾਲੇ ਚੌਂਕ ਦੇ ਕਰੀਬ ਦੋ ਧਿਰਾਂ ਵਿਚ ਗੋਲੀਆਂ ਚੱਲੀਆਂ। ਜਿਸ ਵਿੱਚ ਤਕਰੀਬਨ ਅੱਠ ਤੋਂ 10 ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਜਿਸ ਵਿੱਚੋਂ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਇਸ ਮੌਕੇ ‘ਤੇ DSP ਰਜੇਸ਼ ਕੱਕੜ ਅਤੇ SHO ਸਤਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮੌਕੇ ‘ਤੇ ਤਫਤੀਸ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਤੇ DSP ਰਜੇਸ਼ ਕੱਕੜ ਅਤੇ SHO ਸਤਪਾਲ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ। ਇਸ ਦੌਰਾਨ ਪੁਲਿਸ ਨੂੰ 11 ਜਿੰਦਾ ਰਾਊਂਡ ਬਾਰਾ ਬੋਰ ਦੇ ਅਤੇ ਦੋ ਚੱਲੇ ਹੋਏ ਕਾਰਤੂਸ ਬਰਾਮਦ ਹੋਏ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments