Thursday, November 14, 2024
Home Article ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਘਟੀ

ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਘਟੀ

ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਘਟੀ

ਔਕਲੈਂਡ: ਨਿਊਜ਼ੀਲੈਂਡ ਦੇ ਜਾਰੀ ਅੰਕੜਿਆਂ ਅਨੁਸਾਰ ਮਹੀਨੇ ਮਹੀਨੇ ਇਕ ਲੱਖ 79 ਹਜ਼ਾਰ 665 ਲੋਕ ਇਥੇ ਯਾਤਰੀ ਵੀਜ਼ੇ ਉਤੇ ਆਏ। ਪਹਿਲੇ ਨੰਬਰ ਉਤੇ ਆਸਟਰੇਲੀਆ ਵਾਲੇ 80,466 ਲੋਕ ਇਥੇ ਘੁੰਮਣ ਆਏ, ਅਮਰੀਕਾ ਤੋਂ 15,155, ਚੀਨ ਤੋਂ 13,904, ਭਾਰਤ ਤੋਂ 8614 (ਪਿਛਲੇ ਸਾਲ ਦੇ ਮੁਕਾਬਲੇ 953 ਘਟੇ), ਯੂਨਾਈਟਿਡ ਕਿੰਗਡਮ ਤੋਂ 4806, ਸਿੰਗਾਪੋਰ ਤੋਂ 4371, ਫੀਜ਼ੀ ਤੋਂ 3456, ਤਾਇਵਾਨ ਤੋਂ 3386, ਕੋਰੀਆ ਤੋਂ 3350, ਜਾਪਾਨ ਤੋਂ 3314, ਮਲੇਸ਼ੀਆ ਤੋਂ 2847, ਫਿਲੀਪੀਨਜ ਤੋਂ 2359, ਹਾਂਗਕਾਂਗ ਤੋਂ 2261, ਕੈਨੇਡਾ ਤੋਂ 2170 ਅਤੇ ਹੋਰ ਕਈ ਮੁਲਕਾਂ ਤੋਂ ਲੋਕ ਇਥੇ ਆਏ।

ਕੁੱਲ ਮਿਲਾ ਕੇ ਪਿਛਲੇ ਸਾਲ ਦੇ ਮੁਕਾਬਲੇ 19300 ਲੋਕ ਇਥੇ ਵੱਧ ਆਏ, ਪਰ ਭਾਰਤੀਆਂ ਦੀ ਗਿਣਤੀ 953 ਦੇ ਕਰੀਬ ਘਟੀ ਹੈ। ਮਈ ਤੋਂ ਮਈ ਵੇਖਿਆ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਭਾਰਤੀਆਂ ਦੀ ਗਿਣਤੀ 33,000 ਤੋਂ 86,000 ਹੋਈ ਹੈ। ਨਿਊਜ਼ੀਲੈਂਡ ਦੇ ਵਿਚ ਮਈ 2024 ਦੇ ਮਹੀਨੇ 4,11,565 ਲੋਕ ਇਥੇ ਦਾਖਲ ਹੋਏ ਅਤੇ 464,868 ਬਾਹਰ ਗਏ, ਇਸੀ ਤਰ੍ਹਾਂ ਜੂਨ ਮਹੀਨੇ 430,568 ਲੋਕ ਇਥੇ ਆਏ ਅਤੇ 451,360 ਲੋਕ ਬਾਹਰ ਗਏ ਹਨ। ਸੋ ਹਵਾਈ ਏਅਰਪੋਰਟ ਜਾਂ ਸਮੁੰਦਰੀ ਬੰਦਰਗਾਹਾਂ ਉਤੇ ਲਗਪਗ ਇਕ ਮਿਲੀਅਨ ਲੋਕ ਪ੍ਰਤੀ ਮਹੀਨਾ ਆ ਜਾ ਰਹੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments