Tuesday, October 8, 2024
Home AAP Arrest: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ...

Arrest: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

Arrest: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

ਜਲੰਧਰ: MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਾਇਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments