Thursday, October 10, 2024
Home Canada ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ

ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ

ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ

Surrey ਸਰੀ : ਸਰੀ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਾਨੀਆ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਉਚੇਰੀ ਪੜ੍ਹਾਈ ਲਈ 1 ਹਫਤਾ ਪਹਿਲਾਂ ਹੀ ਕੈਨੇਡਾ ਗਈ ਸੀ। ਸਾਨੀਆ ਦੀ ਮ੍ਰਿਤਕ ਦੇਹ ਨੂੰ ਪੰਜਾਬ (ਇੰਡੀਆ) ਭੇਜਣ ਲਈ ਗੋ ਫੰਡ ਪੇਜ ਸ਼ੁਰੂ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਹ ਹਾਦਸਾ 11 ਜੁਲਾਈ ਦੀ ਸਵੇਰ ਤੜਕੇ ਡੇਢ-ਦੋ ਵਜੇ ਦੇ ਕਰੀਬ ਹਾਈਵੇ ਉਪਰ ਵਾਪਰਿਆ ਸੀ। ਪੁਲਿਸ ਦੇ ਪੁੱਜਣ ਉਪਰੰਤ ਬੁਰੀ ਤਰਾਂ ਨੁਕਸਾਨੀ ਕਾਰ ਵਿਚੋਂ ਇਕ 20 ਸਾਲਾ ਮੁਟਿਆਰ ਨੂੰ ਕੱਢਿਆ ਗਿਆ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੌਰਾਨ ਕਾਰ ਚਲਾ ਰਿਹਾ ਇਕ 23 ਸਾਲਾ ਨੌਜਵਾਨ ਤੇ ਇਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments