Saturday, September 21, 2024
Home International ਨੇਪਾਲ ‘ਚ ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ, Watch...

ਨੇਪਾਲ ‘ਚ ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ, Watch Video

ਨੇਪਾਲ ‘ਚ ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ, Watch Video

ਕਠਮੰਡੂ: ਨੇਪਾਲ ਦੀ ਰਾਜਧਾਨੀ ਕਠਮੰਡੂ ਵਿੱਚ ਟੇਕ ਆਫ ਦੌਰਾਨ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ ਵਿੱਚ 19 ਯਾਤਰੀ ਸਵਾਰ ਸਨ। ਹਾਲਾਂਕਿ ਇਹ ਗੱਲ ਸਾਹਮਣੇ ਨਹੀਂ ਆਈ ਹੈ ਕਿ ਹਾਦਸੇ ਵਿੱਚ ਕਿੰਨੇ ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕਠਮੰਡੂ ਤੋਂ ਪੋਖਰਾ ਜਾ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਸੋਰਯਾ ਏਅਰਲਾਈਨ ਦਾ ਸੀ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਜਹਾਜ਼ ਟੇਕਆਫ ਦੇ ਦੌਰਾਨ ਰਨਵੇ ‘ਤੇ ਫਿਸਲ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਸ ਹਾਦਸੇ ਮਗਰੋਂ ਰਾਹਤ ਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ। ਤੇਜ਼ੀ ਨਾਲ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫਿਲਹਾਲ ਰੇਸਕਿਊ ਟੀਮ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਅੱਗ ਬੁਝਾਈ ਜਾਵੇ ਤਾਂ ਜੋ ਉਸ ਵਿੱਚ ਸਵਾਰ ਯਾਤਰੀਆਂ ਬਾਰੇ ਜਾਣਕਾਰੀ ਮਿਲ ਸਕੇ।

ਇਸ ਜਹਾਜ਼ ਹਾਦਸੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਵਿੱਚੋਂ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਇਸ ਹਾਦਸੇ ਕਾਰਨ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments