Saturday, September 21, 2024
Home Canada International Student: ਸੜਕ ਹਾਦਸੇ ‘ਚ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ...

International Student: ਸੜਕ ਹਾਦਸੇ ‘ਚ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਈ ਸੀ

International Student: ਸੜਕ ਹਾਦਸੇ ‘ਚ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਈ ਸੀ

ਬਰੈਂਪਟਨ: ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਖੁਸ਼ਪ੍ਰੀਤ ਕੌਰ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਖੁਸ਼ਪ੍ਰੀਤ ਕੌਰ ਸਮੇਤ ਤਿੰਨ ਪੰਜਾਬੀ ਲੜਕੀਆਂ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਸ਼ਪ੍ਰੀਤ ਕੌਰ (23) ਦੇ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਪਿਛਲੇ ਸਾਲ 16 ਅਗਸਤ 2023 ਨੂੰ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀ ਵੱਡੀ ਭੈਣ ਨਵਪ੍ਰੀਤ ਕੌਰ ਕੋਲ ਗਈ ਸੀ। ਬੀਤੇ ਦਿਨੀਂ ਖੁਸ਼ਪ੍ਰੀਤ ਕੌਰ ਕੰਪਨੀ ਦੀ ਗੱਡੀ ਵਿਚ ਬੈਠ ਕੇ ਪੰਜ ਹੋਰ ਵਿਦਿਆਰਥੀਆਂ ਨਾਲ ਕੰਮ ‘ਤੇ ਜਾ ਰਹੀ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਪਾਰ ਗਿਆ।

ਉਨ੍ਹਾਂ ਨੇ ਦੱਸਿਆ ਕਿ ਹਾਦਸਾ ਵਾਪਰਦਾ ਵੇਖ ਕੇ ਗੱਡੀ ਦੇ ਡ੍ਰਾਈਵਰ ਨੇ ਕਾਰ ‘ਚੋਂ ਛਾਲ ਮਾਰ ਦਿੱਤੀ ਅਤੇ ਕਾਰ ਬੇਕਾਬੂ ਹੋ ਕੇ ਡੂੰਘੇ ਟੋਏ ‘ਚ ਡਿੱਗ ਕੇ ਇੱਕ ਦਰੱਖ਼ਤ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਖੁਸ਼ਪ੍ਰੀਤ ਕੌਰ ਮੱਲ੍ਹਾ ਸਮੇਤ ਤਿੰਨ ਲੜਕੀਆਂ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਦੋ ਹੋਰ ਲੜਕੇ ਗੰਭੀਰ ਜ਼ਖਮੀ ਹੋਏ ਹਨ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments