Thursday, November 14, 2024
Home Health & Fitness Paris Olympics: ਮਨੂ ਭਾਕਰ ਇਕ ਓਲੰਪਿਕ 'ਚ 2 ਮੈਡਲ ਜਿੱਤਣ ਵਾਲੀ ਬਣੀ...

Paris Olympics: ਮਨੂ ਭਾਕਰ ਇਕ ਓਲੰਪਿਕ ‘ਚ 2 ਮੈਡਲ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

Paris Olympics: ਮਨੂ ਭਾਕਰ ਇਕ ਓਲੰਪਿਕ ‘ਚ 2 ਮੈਡਲ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ
Paris: ਭਾਰਤ ਦੀ ਖਿਡਾਰਨ ਮਨੂ ਭਾਕਰ ਨੇ ਓਲੰਪਿਕ ਵਿੱਚ ਦੋ ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਸਰਬਜੀਤ ਸਿੰਘ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।

ਪੈਰਿਸ ਓਲੰਪਿਕ ‘ਚ ਮਨੂ ਭਾਕਰ ਦਾ ਇਹ ਦੂਜਾ ਤਮਗਾ ਹੈ। ਇਸ ਨਾਲ ਮਨੂ ਓਲੰਪਿਕ ਇਤਿਹਾਸ ਵਿੱਚ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ ਜਿਸ ਨੇ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤੇ ਹਨ। ਮਨੂ ਨੇ ਐਤਵਾਰ ਨੂੰ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

ਮਨੂ ਭਾਕਰ ਅਤੇ ਸਰਬਜੋਤ ਸਿੰਘ ਦਾ ਸਾਹਮਣਾ ਮੰਗਲਵਾਰ ਨੂੰ ਪੈਰਿਸ ਓਲੰਪਿਕ ਦੇ 10 ਮੀਟਰ ਮਿਸ਼ਰਤ ਟੀਮ ਮੁਕਾਬਲੇ ਵਿੱਚ ਕਾਂਸੀ ਦੇ ਤਗਮੇ ਲਈ ਦੱਖਣੀ ਕੋਰੀਆ ਦੇ ਲੀ ਵੋਨਹੋ ਅਤੇ ਓ ਯੇ ਜਿਨ ਨਾਲ ਹੋਇਆ। ਭਾਰਤੀ ਜੋੜੀ ਨੇ ਇਸ ਈਵੈਂਟ ਵਿੱਚ ਦੱਖਣੀ ਕੋਰੀਆ ਦੀ ਜੋੜੀ ਨੂੰ 16-10 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।

ਮਨੂ ਭਾਕਰ ਤੋਂ ਪਹਿਲਾਂ ਓਲੰਪਿਕ ਇਤਿਹਾਸ ਵਿੱਚ ਸਿਰਫ਼ ਦੋ ਭਾਰਤੀ ਖਿਡਾਰੀ ਹੀ ਹਨ ਜਿਨ੍ਹਾਂ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਦੋ ਤਗਮੇ ਜਿੱਤੇ ਹਨ। ਸੁਸ਼ੀਲ ਕੁਮਾਰ ਨੇ 2008 ਅਤੇ 2012 ਵਿੱਚ ਕੁਸ਼ਤੀ ਵਿੱਚ ਤਗਮੇ ਜਿੱਤੇ ਸਨ। ਇਸੇ ਤਰ੍ਹਾਂ ਸਟਾਰ ਸ਼ਟਲਰ ਪੀਵੀ ਸਿੰਧੂ ਨੇ 2016 ਅਤੇ 2020 ਵਿੱਚ ਤਗਮੇ ਜਿੱਤੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments