Saturday, September 21, 2024
Home AAP ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਚੰਡੀਗੜ੍ਹ: ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹਿੰਦੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਹਲਫ਼ ਦਸਤਾਵੇਜ਼ ‘ਤੇ ਦਸਤਖ਼ਤ ਕੀਤੇ, ਜਿਸ ‘ਤੇ ਚੀਫ ਜਸਟਿਸ ਦੇ ਵੀ ਹਸਤਾਖਰ ਸਨ। ਬਾਅਦ ਵਿੱਚ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਤੌਰ ‘ਤੇ ਚਾਰਜ ਲੈਣ ਲਈ ਵੱਖ-ਵੱਖ ਚਾਰਜ ਰਿਪੋਰਟਾਂ ‘ਤੇ ਦਸਤਖ਼ਤ ਕੀਤੇ।

ਇਸ ਤੋਂ ਪਹਿਲਾਂ ਰਾਜਪਾਲ, ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਰਵਾਇਤੀ ਰਸਮਾਂ ਦੌਰਾਨ ਹਲਫ਼ ਸਮਾਗਮ ਵਿੱਚ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਉਨ੍ਹਾਂ ਨਾਲ ਸਨ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਮਾਗਮ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਅਤੇ ਗੁਲਾਬ ਚੰਦ ਕਟਾਰੀਆ ਦੀ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤੀ ਦੇ ਵਾਰੰਟ ਪੜ੍ਹ ਕੇ ਸੁਣਾਏ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments