Sunday, May 19, 2024
Home India ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ

ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਿੱਲੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨਾਲ ਆਪਣੇ ਪਤੀ ਦੇ ਸਿਆਸੀ ਭਵਿੱਖ ਬਾਰੇ ਗੱਲਬਾਤ ਕਰਨ ਆਈ ਸੀ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments