Thursday, May 16, 2024
Home Punjab ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਕਦਮ, ਹੁਣ ਲੋਕਾਂ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਕਦਮ, ਹੁਣ ਲੋਕਾਂ ਨੂੰ ਆਨਲਾਈਨ ਮਿਲੇਗਾ ਵਾਹਨਾਂ ਦਾ ਫਿਟਨੈਸ ਸਰਟੀਫਿਕੇਟ

ਚੰਡੀਗੜ੍ਹ : ਭਗਵੰਤ ਮਾਨ ਨੇ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਹੁਣ ਲੋਕ ਘਰ ਬੈਠੇ ਹੀ ਵਾਹਨਾਂ ਦਾ ਫਿਟਨੈਸ ਸਰਟੀਫਿਕੇਟ ਪ੍ਰਾਪਤ ਕਰਨਗੇ। CM ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਗਵਰਨਮੈਂਟ ਵੱਲ ਇੱਕ ਹੋਰ ਕਦਮ ਵਧਾਉਂਦੇ ਹੋਏ ਟਰਾਂਸਪੋਰਟ ਵਿਭਾਗ ਨੇ ਵਾਹਨਾਂ ਦੀ ਫਿਟਨੈੱਸ ਲਈ ਇੱਕ ਐਪ ਲਾਂਚ ਕੀਤੀ ਹੈ।

ਹੁਣ ਪੰਜਾਬ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਵਾਹਨਾਂ ਦਾ ਫਿਟਨੈਸ ਸਰਟੀਫਿਕੇਟ ਆਨਲਾਈਨ ਬਣਾਇਆ ਜਾ ਸਕੇਗਾ।

 

 

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments