Thursday, May 16, 2024
Home Punjab ਦੀਪ ਸਿੱਧੂ ਦੀ ਬਰਸੀ ਮੌਕੇ ਮੂਸੇਵਾਲਾ ਦੇ ਪਿਤਾ ਦੇ ਤਿੱਖੇ ਬੋਲ, "ਸਿਰ...

ਦੀਪ ਸਿੱਧੂ ਦੀ ਬਰਸੀ ਮੌਕੇ ਮੂਸੇਵਾਲਾ ਦੇ ਪਿਤਾ ਦੇ ਤਿੱਖੇ ਬੋਲ, “ਸਿਰ ਚੁੱਕਣ ਵਾਲਿਆਂ ਨੂੰ ਮਾਰ ਦਿੱਤਾ ਜਾਂਦੈ”

ਸੰਗਰੂਰ: ਦੀਪ ਸਿੱਧੂ ਦੀ ਬਰਸੀ ਮੌਕੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਦੀਪ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹਕੂਮਤ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸੇ ਨੂੰ ਗੋਲ਼ੀ ਤਾਂ ਕਿਸੇ ਨੂੰ ਐਕਸੀਡੈਂਟ ਕਰਵਾ ਕੇ ਮਾਰ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਬਹੁਤ ਵੱਡੀ ਕੀਮਤ ਚੁਕਾਈ ਹੈ।

ਉਨ੍ਹਾਂ ਕਿਹਾ ਕਿ ਹਕੂਮਤ ਦੇ ਖ਼ਿਲਾਫ਼ ਸਿਰ ਚੁੱਕਣ ਵਾਲੇ ਨੂੰ ਮਾਰ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਲੋਕਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਪਰ ਮਾਸਟਰਮਾਈਂਡ ਅਜੇ ਵੀ ਗ੍ਰਿਫ਼ਤ ਤੋਂ ਬਾਹਰ ਹੈ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ ਸਕਾਰਪੀਓ ਸੜਕ ਕੰਢੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ ਸੀ। ਹਾਦਸਾ ਐਨਾ ਭਿਆਨਕ ਸੀ ਕਿ ਦੀਪ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਪੁਲਸ ਜਦ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਦੀ ਲਾਸ਼ ਗੱਡੀ ਵਿਚ ਫਸੀ ਹੋਈ ਸੀ। ਹਾਦਸੇ ਦੇ ਸਮੇਂ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੂੰ ਵੀ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਵੀ ਸਿੱਧੂ ਚਰਚਾ ਵਿਚ ਸੀ। ਦਿੱਲੀ ਦੇ ਲਾਲ ਕਿਲੇ ਵਿਚ ਹੋਈ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਬਾਰੇ ਸਵਾਲ ਖੜ੍ਹੇ ਕੀਤੇ ਗਏ ਸਨ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments