Thursday, May 16, 2024
Home Punjab ਇੱਕ ਹੋਰ ਬੰਦੀ ਸਿੰਘ ਜੇਲ੍ਹ ਤੋਂ ਆਇਆ ਬਾਹਰ

ਇੱਕ ਹੋਰ ਬੰਦੀ ਸਿੰਘ ਜੇਲ੍ਹ ਤੋਂ ਆਇਆ ਬਾਹਰ

ਚੰਡੀਗੜ੍ਹ, 15 ਫਰਵਰੀ 2023 – ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਚੱਲ ਰਹੇ ਸੰਘਰਸ਼ ਨੂੰ ਦੌਰਾਨ ਇੱਕ ਹੋਰ ਬਮਦੀ ਸਿੰਘ ਨੂੰ ਪੈਰੋਲ ਮਿਲ ਗਈ ਹੈ। ਹੁਣ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਚੰਡੀਗੜ੍ਹ ਦੀ ਬੁੜੇਲ ਜੇਲ੍ਹ ਵਿਚੋਂ 28 ਦਿਨਾਂ ਦੀ ਪੈਰੋਲ ਮਿਲ ਗਈ ਹੈ।

 

ਇਸ ਤੋਂ ਪਹਿਲਾਂ ਪਿਛਲੇ 32 ਸਾਲਾ ਤੋਂ ਜੇਲ੍ਹ ਕੱਟ ਰਹੇ ਪਹਿਲਾਂ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਭਾਈ ਗੁਰਦੀਪ ਸਿੰਘ ਖੈੜਾ ਨੂੰ 2 ਮਹੀਨੇ ਦੀ ਪੈਰੋਲ ਮਿਲੀ ਹੈ। ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਸ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments