Monday, May 20, 2024
Home AAP ਅਕਾਲੀ ਦਲ ਦਾ ਇਹ ਵੱਡਾ ਚਿਹਰਾ ਆਮ ਆਦਮੀ ਪਾਰਟੀ ਹੋ ਸਕਦਾ ਹੈ...

ਅਕਾਲੀ ਦਲ ਦਾ ਇਹ ਵੱਡਾ ਚਿਹਰਾ ਆਮ ਆਦਮੀ ਪਾਰਟੀ ਹੋ ਸਕਦਾ ਹੈ ਸ਼ਾਮਲ

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਸਿਆਸਤ ਦਾ ਮਸ਼ਹੂਰ ਚਿਹਰਾ ਅਕਾਲੀ ਆਗੂ ਜਗਮੀਤ ਬਰਾੜ (Akali leader Jagmeet Brar) ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਸਕਦਾ ਹੈ।

ਸੂਤਰਾਂ ਮੁਤਾਬਕ ਵਿਧਾਇਕ ਰਹਿ ਚੁੱਕੇ ਜਗਮੀਤ ਬਰਾੜ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments