Friday, November 1, 2024
Home Punjab ਪੰਜਾਬ ਸਰਕਾਰ ਦੇ ਇਸ ਕਦਮ ਨਾਲ ਤਹਿਸੀਲਾਂ 'ਚ ਹੁੰਦੀ ਖੱਜ਼ਲ-ਖੁਆਰੀ ਤੋਂ ਮਿਲੇਗਾ...

ਪੰਜਾਬ ਸਰਕਾਰ ਦੇ ਇਸ ਕਦਮ ਨਾਲ ਤਹਿਸੀਲਾਂ ‘ਚ ਹੁੰਦੀ ਖੱਜ਼ਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਅਹਿਮ ਐਲਾਨ ਕੀਤੇ। ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਬਾਰੇ ਵੀ ਚਰਚਾ ਕੀਤੀ ਜਿਸ ਵਿੱਚ ਬਦਲਾਵ ਕਰਨ ਦੀ ਗੱਲ ਵੀ ਕਹੀ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ।

ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਦੱਸਦੇਇਆ ਕਿ ਸਰਕਾਰ ਜਲਦ ਹੀ ਤਹਿਸੀਲਾਂ ਦੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੀ ਹੈ। ਜਿਸ ਦੀ ਜਾਣਕਾਰੀ ਸ਼ੋਸਲ ਮੀਡੀਆ ਉਤੇ ਮੁੱਖ ਮੰਤਰੀ ਨੇ ਖ਼ੁਦ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ।

 

  •  

 

‘ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ… ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ…

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਅਹਿਮ ਫੈਸਲੇ ਲਏ ਹਨ: ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ ‘ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ ‘ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ ‘ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ ‘ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments