Wednesday, May 15, 2024
Home International Sidhu Moose Wala: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਬੋਲੀ ਪਾਕਿਸਤਾਨ ਤੋਂ ਆਈ...

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਬੋਲੀ ਪਾਕਿਸਤਾਨ ਤੋਂ ਆਈ ਮੁਸਲਿਮ ਕੁੜੀ- ‘ਉੱਧਰਲੇ ਹੀ ਨਹੀਂ ਸਗੋਂ ਇੱਧਰਲੇ ਪੰਜਾਬ ਦਾ ਪੁੱਤ…’

Pakistan Muslim Girl On Sidhu Moose Wala: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਦਰਸ਼ਕਾਂ ਦੇ ਦਿਲਾਂ ਵਿੱਚ ਹੌਲੀ-ਹੌਲੀ ਘਰ ਬਣਾ ਚੁੱਕੀਆਂ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਸਿੱਧੂ ਮੂਸੇਵਾਲਾ ਦਾ ਬੋਲਬਾਲਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੌਤ ਦੇ ਇੱਕ ਸਾਲ ਤੋਂ ਵੱਧ ਬੀਤ ਜਾਣ ਤੋਂ ਬਾਅਦ ਵੀ ਸਿੱਧੂ ਦੀ ਪ੍ਰਸਿੱਧੀ ਹੋਰ ਵੀ ਵੱਧਦੀ ਜਾ ਰਹੀ ਹੈ।

ਕਲਾਕਾਰ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨ ਦੁਰ- ਦੁਰਾਡਿਆਂ ਲੋਕ ਉਨ੍ਹਾਂ ਦੇ ਘਰ ਪਹੁੰਚਦੇ ਹਨ। ਇਸ ਵਿਚਾਲੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਪਾਕਿਸਤਾਨ ਤੋਂ ਆਈ ਮੁਸਲਿਮ ਕੁੜੀ ਨਮ ਅੱਖਾਂ ਨਾਲ ਸਿੱਧੂ ਦੇ ਮਾਤਾ ਅਤੇ ਪਿਤਾ ਨਾਲ ਗੱਲ ਕਰਦੇ ਹੋਏ ਦਿਖਾਈ ਦੇ ਰਹੀ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments