Thursday, November 14, 2024
Home Health & Fitness Guava benefits : ਅਮਰੂਦ ਖਾਣ ਦੇ ਸਿਹਤ ਲਈ ਕੀ ਹਨ ਫਾਇਦੇ, ਇੱਥੇ...

Guava benefits : ਅਮਰੂਦ ਖਾਣ ਦੇ ਸਿਹਤ ਲਈ ਕੀ ਹਨ ਫਾਇਦੇ, ਇੱਥੇ ਜਾਣੋ…

 Guava benefits : ਅਮਰੂਦ ਇੱਕ ਅਜਿਹਾ ਫਲ ਹੈ ,ਜਿਸ ਨੂੰ ਲੋਕ ਬੜੇ ਚਾਅ ਨਾਲ ਖਾਂਦੇ ਹਨ। ਇਹ ਖਾਣ ‘ਚ ਮਿੱਠਾ ਅਤੇ ਸਵਾਦ (guava flavour and health) ਦੋਵੇਂ ਹੀ ਹੈ, ਇਸ ਦੇ ਨਾਲ ਹੀ ਇਹ ਸਿਹਤ ਨੂੰ ਕਈ ਫਾਇਦੇ ਵੀ ਦਿੰਦਾ ਹੈ, ਜਿਨ੍ਹਾਂ ਬਾਰੇ ਇੱਥੇ ਦੱਸਿਆ ਜਾ ਰਿਹਾ ਹੈ।
 ਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ​​ਅਤੇ ਰਾਹਤ ਦੇਣ ਦਾ ਕੰਮ ਕਰਦਾ ਹੈ।

ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।

ਅਮਰੂਦ ਭਾਰ ਘਟਾਉਣ ਵਿੱਚ ਵੀ ਬਹੁਤ ਕਾਰਗਰ ਹੈ। ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਵਜ਼ਨ ਨੂੰ ਵਧਣ ਨਹੀਂ ਦਿੰਦਾ। ਇਸ ਦੇ ਨਾਲ ਹੀ ਅਮਰੂਦ ਖਾਣ ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਇਸ ਨੂੰ ਗਰਭ ਅਵਸਥਾ ਦੌਰਾਨ ਵੀ ਖਾਧਾ ਜਾ ਸਕਦਾ ਹੈ।

ਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ​​ਰੱਖਣ ਅਤੇ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।

ਅਮਰੂਦ ਖਾਣ ਨਾਲ ਅੱਖਾਂ ਵੀ ਠੀਕ ਰਹਿੰਦੀਆਂ ਹਨ। ਇਹ ਫਲ ਵਿਟਾਮਿਨ-ਏ, ਸੀ ਅਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਸ ‘ਚ ਜ਼ਿੰਕ ਅਤੇ ਕਾਪਰ ਵਰਗੇ ਤੱਤ ਵੀ ਪਾਏ ਜਾਂਦੇ ਹਨ। ਜਿਨ੍ਹਾਂ ਲੋਕਾਂ ਨੂੰ ਛੋਟੀ ਉਮਰ ‘ਚ ਅੱਖਾਂ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਆਪਣੀ ਡਾਈਟ ‘ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਨਰਸਿੰਗ ਦਾਖਲਿਆਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ 'ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.)...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments