Thursday, May 16, 2024
Home International ਪਾਕਿਸਤਾਨ 'ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਹੋ ਰਿਹਾ ਢਹਿ-ਢੇਰੀ

ਪਾਕਿਸਤਾਨ ‘ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਹੋ ਰਿਹਾ ਢਹਿ-ਢੇਰੀ

ਸਲਾਮਾਬਾਦ : ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਣੀ ਕਸਬੇ (ਲਾਹੌਰ-ਫਿਰੋਜ਼ਪੁਰ ਰੋਡ) ਦੇ ਦਫਤੂ ਪਿੰਡ ‘ਚ ਸਥਿਤ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC), ਪਾਕਿਸਤਾਨ ਦੀ ਸਰਵਉੱਚ ਸੰਸਥਾ ਦੀ ਅਣਗਹਿਲੀ ਕਾਰਨ ਹੌਲੀ-ਹੌਲੀ ਢਹਿ ਰਿਹਾ ਹੈ। ਗੁਰਦੁਆਰਾ ਕੰਪਲੈਕਸ ਦੀ ਮੂਹਰਲੀ ਕੰਧ ਅਤੇ ਇਸ ਦੀ ਦਰਸ਼ਨੀ ਡਿਓਢੀ, ਜੋ ਕਿ ਪਹਿਲਾਂ ਹੀ ਸਰਕਾਰੀ ਅਣਗਹਿਲੀ ਕਾਰਨ ਕਮਜ਼ੋਰ ਸੀ, 23 ਜੁਲਾਈ ਨੂੰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਢਹਿ ਗਈ ਸੀ।

ਇਸ ਇਤਿਹਾਸਕ ਗੁਰਦੁਆਰੇ ਦੀ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ ਕਿਉਂਕਿ ਬਾਬਾ ਬੁੱਲ੍ਹੇ ਸ਼ਾਹ ਨੇ ਪੰਡੋਕੀ ਦੇ ਹਾਕਮ ਚੌਧਰੀਆਂ ਦੁਆਰਾ ਪਿੰਡ ‘ਚੋਂ ਕੱਢਣ ਤੋਂ ਬਾਅਦ ਇੱਥੇ ਸ਼ਰਨ ਲਈ ਸੀ। ਇਸੇ ਦੌਰਾਨ ਹਾਲ ਹੀ ‘ਚ ਖ਼ਬਰ ਆਈ ਸੀ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਪਟਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ ‘ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments