Wednesday, November 20, 2024
Home Canada Crime in Canada : ਕੈਨੇਡਾ 'ਚ ਰਿਕਾਰਡ ਤੋੜ ਵੱਧ ਰਿਹਾ ਕ੍ਰਾਈਮ, ਸਟੈਟਿਸਟਿਕਸ...

Crime in Canada : ਕੈਨੇਡਾ ‘ਚ ਰਿਕਾਰਡ ਤੋੜ ਵੱਧ ਰਿਹਾ ਕ੍ਰਾਈਮ, ਸਟੈਟਿਸਟਿਕਸ ਰਿਪੋਰਟ ‘ਚ ਹੋਏ ਵੱਡੇ ਖੁਲਾਸੇ

Toronto : ਕੈਨੇਡਾ ਵਿਚ ਕਤਲ ਅਤੇ ਲੁੱਟ ਖੋਹ ਵਰਗੀਆਂ ਵਾਰਦਾਤਾਂ ‘ਚ ਵੱਡੇ ਪੱਧਰ ‘ਤੇ ਤੇਜ਼ੀ ਦੇਖਣ ਨੂੰ ਮਿਲੀ ਹੈ। ਜ਼ੁਰਮ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹਿੰਸਕ ਵਾਰਦਾਤਾਂ ਦੀ ਗਿਣਤੀ ਪਿਛਲੇ 15 ਸਾਲ ਦੇ ਸਿਖਰ ‘ਤੇ ਪੁੱਜ ਗਈ ਹੈ। ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ 2022 ਵਿਚ 874 ਕਤਲ ਹੋਏ ਅਤੇ ਇਹ ਅੰਕੜਾ 2021 ਵਿਚ ਹੋਏ ਕਤਲਾਂ ਤੋਂ 73 ਵੱਧ ਬਣਦਾ ਹੈ।

 

ਦੂਜੇ ਪਾਸੇ ਲੁੱਟ-ਖੋਹ ਅਤੇ ਜਬਰੀ ਵਸੂਲੀ ਦੀਆਂ ਵਾਰਦਾਤਾਂ ਵਿਚ 15 ਫੀ ਸਦੀ ਅਤੇ 39 ਵੀਂ ਸਦੀ ਵਾਧਾ ਦਰਜ ਕੀਤਾ ਗਿਆ ਹੈ। ਕਤਲ ਦੀਆਂ 82 ਵੀਂ ਸਦੀ ਵਾਰਦਾਤਾਂ ਨੂੰ ਪਸਤੌਲ ਜਾਂ ਬੰਦੂਕ ਨਾਲ ਅੰਜਾਮ ਦਿਤਾ ਗਿਆ ਜਦਕਿ ਬਾਕੀ ਵਾਰਦਾਤਾਂ ਵਿਚ ਤੇਜਧਾਰ ਹਥਿਆਰ ਅਤੇ ਹੋਰ ਤਰੀਕੇ ਸ਼ਾਮਲ ਰਹੇ।

ਸਟੈਟਿਸਟਿਕਸ ਕੈਨੇਡਾ ਦੇ ਵਿਸ਼ਲੇਸ਼ਕ ਵੈਰਨ ਸਿਲਵਰ ਨੇ ਕਿਹਾ ਕਿ ਅਪਰਾਧਕ ਘਟਨਾਵਾਂ ਵਧਣ ਦਾ ਰੁਝਾਨ ਦਰਸਾਉਂਦਾ ਹੈ ਕਿ ਅਸੀਂ ਕਰਨਾ ਮਹਾਮਾਰੀ ਤੋਂ ਪਹਿਲਾਂ ਵਾਲੇ ਸਮੇਂ ਵਿਚ ਦਾਖਲ ਹੋ ਰਹੇ ਹਨ। ਮਹਾਮਾਰੀ ਦੌਰਾਨ ਲੋਕਡਾਊਨ ਅਤੇ ਹੋਰ ਬੰਦਿਸ਼ਾਂ ਕਾਰਨ ਹਿੰਸਕ ਵਾਰਦਾਤਾਂ ਵਿਚ ਕਮੀ ਆਈ ਅਤੇ ਜ਼ਿਆਦਾਤਰ ਗ਼ੈਰਹਿਸਤ ਅਪਰਾਧ ਹੀ ਸਾਹਮਣੇ ਆ ਰਹੇ ਸਨ।

ਰਾਜਾਂ ਦੇ ਆਧਾਰ ‘ਤੇ ਦੇਖਿਆ ਜਾਵੇ ਤਾਂ ਮੈਨੀਟੋਬਾ ਵਿਚ ਹਿੰਸਕ ਵਾਰਦਾਤਾਂ 14 ਵੀਂ ਸਦੀ ਦੀ ਰਫਤਾਰ ਨਾਲ ਵਧੀਆਂ ਜਦਕਿ ਨਿਊਫਾਊਂਡਲੈਂਡ ਐਂਡ ਲੈਂਬਰਾਡੋਰ, ਕਿਊਬੈਕ ਅਤੇ ਪ੍ਰਿੰਸ ਐਡਵਰਡ ਆਇਲੈਂਡ ਵਿਚ ਛੇ ਵੀ ਸਦੀ ਦੀ ਦਰ ਨਾਲ ਵਾਧਾ ਹੋਇਆ ਹੈ।

2022 ਵਿਚ ਇਕ ਲੱਖ ਦੀ ਆਬਾਦੀ ਪਿੱਛੋਂ ਸਵਾ ਦੋ ਕਤਲ ਹੋਏ ਅਤੇ ਇਹ ਅੰਕੜਾ 1992 ਤੋਂ ਬਾਅਦ ਸਭ ਤੋਂ ਉਚਾ ਦੱਸਿਆ ਜਾ ਰਿਹਾ ਹੈ। ਪਿਛਲੇ ਸਾਲ ਕਤਲ ਕੀਤੇ 874 ਜਣਿਆਂ ਵਿਚੋਂ 255 ਸਾਊਥ ਏਸ਼ੀਅਨ, ਚਾਇਨੀਜ, ਕਾਲੇ, ਵਿਲੀਪਨ, ਲੈਟਿਨ ਅਮੈਰਿਕਨ, ਅਰਥ, ਵੈਸਟ ਏਸ਼ੀਅਨ ਜਾਂ ਸਾਊਥ ਈਸਟ ਏਸ਼ੀਅਨ ਸਨ।

RELATED ARTICLES

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ ਚੰਡੀਗੜ੍ਹ/ਅੰਮ੍ਰਿਤਸਰ:  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼...

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ ਤਿਰੂਵਨੰਤਪੁਰਮ (ਕੇਰਲਾ): ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ...

Canada: ਨਿਊਯਾਰਕ ਵਿਖੇ ਕਾਊਂਸਲ ਜਨਰਲ ਲਈ 9 ਮਿਲੀਅਨ ਡਾਲਰ ਦਾ ਕੋਂਡੋ (ਫਲੈਟ) ਖਰੀਦਿਆ

Canada: ਨਿਊਯਾਰਕ ਵਿਖੇ ਕਾਊਂਸਲ ਜਨਰਲ ਲਈ 9 ਮਿਲੀਅਨ ਡਾਲਰ ਦਾ ਕੋਂਡੋ (ਫਲੈਟ) ਖਰੀਦਿਆ ਓਟਾਵਾ : ਕੈਨੇਡਾ ਦੇ ਨਿਊਯਾਰਕ ’ਚ ਕਾਊਂਸਲ ਜਨਰਲ ਉਨ੍ਹਾਂ ਗਵਾਹਾਂ ਵਿਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments