Friday, May 17, 2024
Home Punjab ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ 20 ਨਵੰਬਰ ਤੋਂ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ 20 ਨਵੰਬਰ ਤੋਂ

ਟਿਆਲਾ, 15 ਨਵੰਬਰ । ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ 20 ਨਵੰਬਰ 2023 ਤੋਂ 30 ਨਵੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰ ਕੀਤੀ ਜਾਣੀ ਹੈ ਅਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 1 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 4 ਦਸੰਬਰ ਤੋਂ 12 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਦਸੰਬਰ ਤੋਂ 20 ਦਸੰਬਰ ਤੱਕ ਕੀਤਾ ਜਾਵੇਗਾ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments