Saturday, May 18, 2024
Home International ਗੁਆਂਢੀਆਂ ਨਾਲ ਸਬੰਧ ਸੁਧਾਰਾਂਗੇ: ਨਵਾਜ਼ ਸ਼ਰੀਫ਼

ਗੁਆਂਢੀਆਂ ਨਾਲ ਸਬੰਧ ਸੁਧਾਰਾਂਗੇ: ਨਵਾਜ਼ ਸ਼ਰੀਫ਼

ਲਾਹੌਰ, 9 ਫਰਵਰੀ ਪਾਕਿਸਤਾਨ ਦੀਆਂ ਕੌਮੀ ਅਸੈਂਬਲੀ ਚੋਣਾਂ ਵਿੱਚ ਜਿੱਤ ਦਾ ਦਾਅਵਾ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਆਂਢੀ ਮੁਲਕਾਂ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰੇਗੀ। ਇਨ੍ਹਾਂ ਚੋਣਾਂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਦੇ ਵੱਡੀ ਗਿਣਤੀ ਵਿੱਚ ਜਿੱਤ ਦਰਜ ਕਰਨ ਦੇ ਬਾਵਜੂਦ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਤਕਨੀਕੀ ਤੌਰ ‘ਤੇ ਕੌਮੀ ਅਸੈਂਬਲੀ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।

74 ਸਾਲਾ ਨਵਾਜ਼ ਸ਼ਰੀਫ਼ ਨੇ ਕਿਹਾ, ”ਅਸੀਂ ਪੂਰੇ ਸੰਸਾਰ ਨਾਲ ਅਤੇ ਸਾਡੇ ਗੁਆਂਢੀਆਂ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰਾਂਗੇ ਅਤੇ ਉਨ੍ਹਾਂ (ਗੁਆਂਢੀਆਂ) ਨਾਲ ਸਾਰੇ ਮਸਲੇ ਹੱਲ ਕਰਨ ਦਾ ਯਤਨ ਕਰਾਂਗੇ।”

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments