Monday, May 13, 2024
Home India ਥ੍ਰੀ-ਵੀਲ੍ਹਰਾਂ ਤੇ ਟੈਂਪੂਆਂ ਦੇ ਡਰਾਈਵਰਾਂ ਲਈ ਨਵਾਂ ਫ਼ਰਮਾਨ, ਖਾਸ ਰੰਗ ਦੀਆਂ ਵਰਦੀਆਂ...

ਥ੍ਰੀ-ਵੀਲ੍ਹਰਾਂ ਤੇ ਟੈਂਪੂਆਂ ਦੇ ਡਰਾਈਵਰਾਂ ਲਈ ਨਵਾਂ ਫ਼ਰਮਾਨ, ਖਾਸ ਰੰਗ ਦੀਆਂ ਵਰਦੀਆਂ ਪਾਉਣ ਦੇ ਹੁਕਮ

  • ਥ੍ਰੀ-ਵੀਲ੍ਹਰਾਂ ਤੇ ਟੈਂਪੂਆਂ ਦੇ ਡਰਾਈਵਰਾਂ ਲਈ ਨਵਾਂ ਫ਼ਰਮਾਨ, ਖਾਸ ਰੰਗ ਦੀਆਂ ਵਰਦੀਆਂ ਪਾਉਣ ਦੇ ਹੁਕਮ

    ਚੰਡੀਗੜ੍ਹ, 13 ਫਰਵਰੀ 2024- ਪੰਜਾਬ ਦੇ ਏਡੀਜੀਪੀ ਟ੍ਰੈਫਿਕ ਦੇ ਵਲੋਂ ਥ੍ਰੀ-ਵੀਲ੍ਹਰਾਂ ਤੇ ਟੈਂਪੂਆਂ ਦੇ ਡਰਾਈਵਰਾਂ ਸਟੀਲ ਗ੍ਰੇਅ ਰੰਗ ਦੀ ਵਰਦੀ ਪਾਉਣ ਦੇ ਹੁਕਮ ਦਿੱਤੇ ਹਨ। ਏਡੀਜੀਪੀ ਨੇ ਸਮੂਹ ਕਮਿਸ਼ਨਰ ਪੁਲਿਸ ਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ, ਆਪ ਦੇ ਕਮਿਸ਼ਨਰੇਟ/ ਜਿਲ੍ਹੇ ਵਿੱਚ ਚਲਦੇ ਆਟੋ ਰਿਕਸ਼ਾ, ਟੈਂਪੂ ਟਰੈਵਲਰ ਅਤੇ ਹੋਰ ਸਵਾਰੀਆਂ ਢੋਣ ਵਾਲੀਆਂ ਗੱਡੀਆਂ ਦੇ ਡਰਾਈਵਰਾਂ ਨੂੰ ਡਰਾਈਵਿੰਗ ਕਰਦੇ ਸਮੇਂ ਸਟੀਲ ਗ੍ਰੇਅ ਰੰਗ ਦੀ ਵਰਦੀ ਪਾ ਕੇ ਚਲਾਉਣ ਬਾਰੇ ਜਾਗਰੂਕ ਕੀਤਾ ਜਾਵੇ।

  • ਇਸ ਸਬੰਧੀ ਡਰਾਈਵਰਾਂ ਨੂੰ ਇੱਕ ਮਹੀਨੇ ਤੱਕ ਵਰਦੀ ਪਾ ਕੇ ਡਰਾਈਵਿੰਗ ਕਰਨ ਲਈ ਪ੍ਰੇਰਿਤ/ਜਾਗਰੂਕ ਕੀਤਾ ਜਾਵੇ। ਉਸ ਤੋਂ ਬਾਅਦ ਜੇਕਰ ਕੋਈ ਡਰਾਈਵਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ, ਮੋਟਰ ਵਹੀਕਲ ਐਕਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

Recent Comments