Monday, May 20, 2024
Home Business ਟਾਟਾ ਮੋਟਰਜ਼ ਨੇ ਈਵੀ ਦੀ ਕੀਮਤ ਕੀਤੀ ਘੱਟ, ਬੈਟਰੀ ਦੀ ਲਾਗਤ ਘੱਟ...

ਟਾਟਾ ਮੋਟਰਜ਼ ਨੇ ਈਵੀ ਦੀ ਕੀਮਤ ਕੀਤੀ ਘੱਟ, ਬੈਟਰੀ ਦੀ ਲਾਗਤ ਘੱਟ ਹੋਣ ਨਾਲ ਲਿਆ ਫ਼ੈਸਲਾ

ਵੀਂ ਦਿੱਲੀ (ਪੀਟੀਆਈ) : ਬੈਟਰੀ ਦੀ ਲਾਗਤ ਵਿਚ ਕਮੀ ਤੋਂ ਬਾਅਦ ਟਾਟਾ ਮੋਟਰਜ਼ ਨੇ ਨੈਕਸਾਨ ਈਵੀ ਦੀ ਕੀਮਤ ਵਿਚ 1.2 ਲੱਖ ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਹੁਣ ਇਸ ਦੀ ਕੀਮਤ 14.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਉੱਥੇ ਟਿਆਗੋ ਈਵੀ ਦੀਆਂ ਕੀਮਤਾਂ ਵਿਚ 70 ਹਜ਼ਾਰ ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਬੇਸ ਮਾਡਲ ਦੀ ਕੀਮਤ ਹੁਣ 7.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਟਾਟਾ ਪੈਸੰਜਰ ਇਲੈਕਟ੍ਰਿਕ ਮੋਬਿਲਿਟੀ (ਟੀਪੀਈਐੱਮ) ਦੇ ਮੁੱਖ ਵਣਜ ਅਧਿਕਾਰੀ ਵਿਵੇਕ ਸ਼੍ਰੀਵਤਸ ਨੇ ਕਿਹਾ ਕਿ ਬੈਟਰੀ ਦੀ ਲਾਗਤ ਈਵੀ ਦੀ ਕੁੱਲ ਲਾਗਤ ਦਾ ਵੱਡਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹਾਲੀਆ ਬੈਟਰੀ ਸੈੱਲ ਦੀਆਂ ਕੀਮਤਾਂ ’ਚ ਨਰਮੀ ਆਈ ਹੈ ਤੇ ਨਜ਼ਦੀਕੀ ਭਵਿੱਖ ਇਸ ਵਿਚ ਹੋਰ ਕਮੀ ਆਉਣ ਦੀ ਸੰਭਾਵਨਾ ਹੈ। ਇਸ ਲਈ ਅਸੀਂ ਇਸ ਨਾਲ ਹੋਣ ਵਾਲੇ ਫ਼ਾਇਦੇ ਨੂੰ ਸਿੱਧੇ ਗਾਹਕਾਂ ਤੱਕ ਪਹੁੰਚਾਉਣ ਦਾ ਬਦਲ ਚੁਣਿਆ ਹੈ। ਕੰਪਨੀ ਨੇ ਕਿਹਾ ਕਿ 2023 ’ਚ ਯਾਤਰੀ ਵਾਹਨ ਇੰਡਸਟਰੀ ’ਚ ਅੱਠ ਫ਼ੀਸਦੀ ਦਾ ਵਾਧਾ ਹੋਇਆ, ਜਦਕਿ ਈਵੀ ਡਵੀਜ਼ਨ ’ਚ 90 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਦਰਜ ਕੀਤਾ ਗਿਆ।

RELATED ARTICLES

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼ ਵਾਸ਼ਿੰਗਟਨ: ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments