Wednesday, May 15, 2024
Home India ਨਹੀਂ ਰਹੇ ਰੇਡੀਓ ਦੇ ਬਾਦਸ਼ਾਹ ਅਮੀਨ ਸਯਾਨੀ, 91 ਸਾਲ ਦੀ ਉਮਰ 'ਚ...

ਨਹੀਂ ਰਹੇ ਰੇਡੀਓ ਦੇ ਬਾਦਸ਼ਾਹ ਅਮੀਨ ਸਯਾਨੀ, 91 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਮੁੰਬਈ (ਬਿਊਰੋ)- ਮਸ਼ਹੂਰ ਰੇਡੀਓ ਅਨਾਊਂਸਰ ਅਮੀਨ ਸਯਾਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਮੀਨ ਸਯਾਨੀ ਦੇ ਦਿਹਾਂਤ ਕਾਰਨ ਉਨ੍ਹਾਂ ਦੇ ਪਰਿਵਾਰ ‘ਚ ਸੋਗ ਦੀ ਲਹਿਰ ਹੈ।

ਦੁੱਖ ‘ਚ ਪਰਿਵਾਰ
ਅਮੀਨ ਸਯਾਨੀ ਨੇ ਮੰਗਲਵਾਰ ਰਾਤ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਪੁੱਤਰ ਰਾਜਿਲ ਸਯਾਨੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਮੀਨ ਸਯਾਨੀ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਅੰਤਿਮ ਸੰਸਕਾਰ ਬਾਰੇ ਉਨ੍ਹਾਂ ਦੇ ਪੁੱਤਰ ਨੇ ਕਿਹਾ ਕਿ ਉਹ ਜਲਦੀ ਹੀ ਇਸ ਬਾਰੇ ਅਪਡੇਟ ਦੇਣਗੇ। ਇਸ ਦੁੱਖ ਦੀ ਘੜੀ ‘ਚ ਅਮੀਨ ਸਯਾਨੀ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਸਦਮੇ ‘ਚ ਹਨ।

ਰੇਡੀਓ ਦੀ ਦੁਨੀਆ ‘ਚ ਰਾਜਾ
21 ਦਸੰਬਰ, 1932 ਨੂੰ ਜਨਮੇ ਅਮੀਨ ਸਯਾਨੀ ਰੇਡੀਓ ਜਗਤ ਦੇ ਸੁਪਰਸਟਾਰ ਸਨ। ਉਨ੍ਹਾਂ ਨੇ ਰੇਡੀਓ ਨੂੰ ਮਾਨਤਾ ਦਿਵਾਉਣ ‘ਚ ਵੱਡਾ ਯੋਗਦਾਨ ਪਾਇਆ। ‘ਗੀਤ ਮਾਲਾ’ ਉਨ੍ਹਾਂ ਦੇ ਪ੍ਰਸਿੱਧ ਪ੍ਰੋਗਰਾਮਾਂ ‘ਚੋਂ ਇਕ ਹੈ। ਇਸ ਇਕ ਸ਼ੋਅ ਨੇ ਅਮੀਨ ਸਯਾਨੀ ਨੂੰ ਬਹੁਤ ਪ੍ਰਸਿੱਧੀ ਦਿੱਤੀ। ਉਹ ਆਪਣੀ ਖ਼ੂਬਸੂਰਤ ਆਵਾਜ਼ ਤੇ ਆਕਰਸ਼ਕ ਅੰਦਾਜ਼ ਲਈ ਆਪਣੇ ਪ੍ਰਸ਼ੰਸਕਾਂ ‘ਚ ਇਕ ਸੁਪਰਸਟਾਰ ਸਨ। ਅਮੀਨ ਸਯਾਨੀ ਨੇ ਆਪਣੇ ਰੇਡੀਓ ਕਰੀਅਰ ‘ਚ 50 ਹਜ਼ਾਰ ਤੋਂ ਵੱਧ ਸ਼ੋਅਜ਼ ਕੀਤੇ।

ਮਨਮੋਹਕ ਸੀ ਆਵਾਜ਼
ਅਮੀਨ ਸਯਾਨੀ ਦਾ ‘ਬਹਿਨੋਂ ਔਰ ਭਾਈਓਂ’ ਨਾਲ ਸਰੋਤਿਆਂ ਨੂੰ ਸੰਬੋਧਨ ਕਰਨ ਦਾ ਤਰੀਕਾ ਅੱਜ ਵੀ ਤਾਜ਼ਾ ਹੈ। ਅਮੀਨ ਸਯਾਨੀ ਰੇਡੀਓ ਦੀ ਦੁਨੀਆ ‘ਚ ਬਾਦਸ਼ਾਹ ਬਣ ਕੇ ਰਹਿੰਦੇ ਸਨ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਸੁਣਨ ਵਾਲਿਆਂ ਨੂੰ ਮੰਤਰਮੁਗਧ ਕਰ ਦਿੰਦਾ ਸੀ, ਜੋ ਹੁਣ ਸਿਰਫ਼ ਯਾਦਾਂ ‘ਚ ਹੀ ਰਹਿ ਜਾਣਗੇ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments