Thursday, May 9, 2024
Home Punjab ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

ਧਰਨੇ ਦੌਰਾਨ ਮੰਗਲਵਾਰ ਨੂੰ ਪਟਿਆਲਾ ਦੇ ਰਹਿਣ ਵਾਲੇ 50 ਸਾਲਾ ਕਰਨੈਲ ਸਿੰਘ ਦੀ ਸਿਹਤ ਵਿਗੜ ਗਈ ਸੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। 15 ਦਿਨ ਤੋਂ ਚਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਇਸ ਵਿਚ 3 ਪੁਲਿਸ ਵਾਲੇ ਵੀ ਸ਼ਾਮਲ ਹਨ।

ਕਿਸਾਨ ਹਾਲੇ ਵੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਹਰਿਆਣਾ ਵਿਚ ਬਾਰਡਰ ‘ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਨੇਤਾ ਦਿੱਲੀ ਕੂਚ ‘ਤੇ ਚਰਚਾ ਕਰਨਗੇ। 28 ਫਰਵਰੀ ਨੂੰ ਫਾਈਨਲ ਫੈਸਲਾ ਲਿਆ ਜਾਵੇਗਾ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments