Saturday, September 28, 2024
Home India ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ 'ਤੇ 22 ਜਨਵਰੀ ਨੂੰ ਅੱਧੇ ਦਿਨ ਲਈ...

ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ‘ਤੇ 22 ਜਨਵਰੀ ਨੂੰ ਅੱਧੇ ਦਿਨ ਲਈ ਸਰਕਾਰੀ ਦਫਤਰ ਰਹਿਣਗੇ ਬੰਦ, ਮੋਦੀ ਸਰਕਾਰ ਦਾ ਫੈਸਲਾ

Ram Mandir Inauguration: ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਤਿਆਰੀਆਂ ਵਿਚਾਲੇ ਕੇਂਦਰ ਦੀ ਮੋਦੀ ਸਰਕਾਰ ਨੇ ਵੀਰਵਾਰ (18 ਜਨਵਰੀ) ਨੂੰ ਵੱਡਾ ਐਲਾਨ ਕੀਤਾ ਹੈ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਐਲਾਨ ਕੀਤਾ ਕਿ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ 22 ਜਨਵਰੀ ਨੂੰ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰੀ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

 

 

 

ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ, “ਅਯੁੱਧਿਆ ਵਿੱਚ ਰਾਮਲਲਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ, 2024 ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਵੇਗਾ।” ਕਰਮਚਾਰੀਆਂ ਨੂੰ ਤਿਉਹਾਰ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਭਾਰਤ ਭਰ ਵਿੱਚ ਸਾਰੇ ਕੇਂਦਰੀ ਸਰਕਾਰੀ ਦਫਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2:30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।

ਕਿਹੜੇ ਰਾਜਾਂ ਨੇ ਛੁੱਟੀਆਂ ਦਾ ਕੀਤਾ ਹੈ ਐਲਾਨ ?

ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੋਆ, ਹਰਿਆਣਾ ਅਤੇ ਛੱਤੀਸਗੜ੍ਹ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਰਾਮ ਮੰਦਰ ਵਿੱਚ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਰਸਮਾਂ ਨਿਭਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਬੁੱਧਵਾਰ (17 ਜਨਵਰੀ) ਨੂੰ ਕਲਸ਼ ਪੂਜਾ ਦਾ ਆਯੋਜਨ ਕੀਤਾ ਗਿਆ ਸੀ। ਵੀਰਵਾਰ ਨੂੰ ਰਾਮ ਮੰਦਰ ਦੇ ਪਾਵਨ ਅਸਥਾਨ ‘ਚ ਰਾਮਲਲਾ ਦੀ ਮੂਰਤੀ ਸਥਾਪਿਤ ਕੀਤੀ ਗਈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments