Monday, May 20, 2024
Home Health & Fitness ਜਾਣੋ ਬਾਸੀ ਰੋਟੀ ਖਾਣ ਦੇ ਫਾਇਦੇ

ਜਾਣੋ ਬਾਸੀ ਰੋਟੀ ਖਾਣ ਦੇ ਫਾਇਦੇ

Health News: ਰੋਟੀ ਸਾਡੇ ਖਾਣੇ ਦਾ ਮਹੱਤਵਪੂਰਨ ਹਿੱਸਾ ਹੈ । ਅਕਸਰ ਘਰਾਂ ਵਿਚ ਬਾਸੀ ਰੋਟੀ ਬਚ ਜਾਂਦੀ ਹੈ ਅਤੇ ਘਰ ਦੇ ਮੈਂਬਰ ਇਸ ਨੂੰ ਖਾਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਉਸ ਬਾਸੀ ਰੋਟੀ ਨੂੰ ਪਸ਼ੂਆਂ ਨੂੰ ਦੇ ਦਿਤਾ ਜਾਂਦਾ ਹੈ। ਜ਼ਿਆਦਾਤਰ ਘਰਾਂ ਦਾ ਇਹੀ ਹਾਲ ਰਹਿੰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਬਾਸੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਤੁਹਾਨੂੰ ਇਹ ਸੁਣ ਕੇ ਥੋੜ੍ਹਾ ਅਜੀਬ ਜ਼ਰੂਰ ਲੱਗ ਰਿਹਾ ਹੋਵੇਗਾ ਪਰ ਇਹ ਅਜ਼ਮਾਇਆ ਹੋਇਆ ਇਕ ਪੁਰਾਣਾ ਨੁਸਖ਼ਾ ਹੈ ਅਤੇ ਬਾਸੀ  ਰੋਟੀ ਖਾਣ ਦੇ ਹੈਰਾਨ ਕਰ ਦੇਣ ਵਾਲੇ ਫ਼ਾਇਦੇ ਹਨ।

ਡਾਇਬੀਟੀਜ਼ ਦੀ ਸਮੱਸਿਆ ਦੂਰ ਕਰਦੀ ਹੈ

ਬਾਸੀ  ਰੋਟੀ ਨੂੰ ਦੁੱਧ ਨਾਲ ਮਿਲਾ ਕੇ ਖਾਣ ਨਾਲ ਡਾਇਬੀਟੀਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਦੇ ਖ਼ੂਨ ਵਿਚ ਸ਼ੂਗਰ ਦਾ ਪੱਧਰ ਵਧਿਆ ਹੋਇਆ ਹੈ, ਉਨ੍ਹਾਂ ਨੂੰ ਹਰ ਸਵੇਰੇ ਦੁੱਧ ਵਿਚ ਬਾਸੀ ਰੋਟੀ ਮਿਲਾ ਕੇ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਇਸ ਰੋਗ ਦੇ ਇਲਾਜ ਵਿਚ ਕਾਫ਼ੀ ਮਦਦ ਮਿਲਦੀ ਹੈ।

ਬਲੱਡ ਪ੍ਰੈਸ਼ਰ ਕਰਦੀ ਹੈ ਕੰਟਰੋਲ

ਅੱਜਕਲ ਲੋਕਾਂ ਵਿਚ ਤੇਜ਼ੀ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਧਦੀ ਜਾ ਰਹੀ ਹੈ। ਹਰ ਤੀਜਾ ਆਦਮੀ ਇਸ ਸਮੱਸਿਆ ਤੋਂ ਜੂਝ ਰਿਹਾ ਹੈ, ਨਾਲ ਹੀ ਇਸ ਕਾਰਨ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਪੈਦਾ ਹੋ ਰਹੀਆਂ ਹਨ। ਜੇਕਰ ਦੁੱਧ ਨਾਲ ਬਾਸੀ ਰੋਟੀ ਦਾ ਸੇਵਨ ਕੀਤਾ ਜਾਵੇ ਤਾਂ ਬਲੱਡ ਪ੍ਰੈਸ਼ਰ ਸਮੱਸਿਆ ਦੂਰ ਹੋ ਜਾਵੇਗੀ ਅਤੇ ਬਲੱਡ ਪ੍ਰੈਸ਼ਰ ਨਾਰਮਲ ਬਣਿਆ ਰਹੇਗਾ।

ਕੋਈ ਕਿੰਨਾ ਵੀ ਬਾਹਰ ਦਾ ਖਾਣਾ ਕਿਉਂ ਨਾ ਖਾ ਲਵੇ ਅਤੇ ਜਦੋਂ ਤਕ ਰੋਟੀ ਨਾ ਖਾਵੇ ਢਿੱਡ ਭਰਨ ਦਾ ਅਹਿਸਾਸ ਨਹੀਂ ਹੁੰਦਾ। ਅਜਿਹਾ ਇਸ ਲਈ ਕਿਉਂਕਿ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮਿਲਦਾ ਹੈ। ਬਾਸੀ ਰੋਟੀ ਖਾਣ ਨਾਲ ਢਿੱਡ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਐਸਿਡਿਟੀ, ਬਦਹਜ਼ਮੀ, ਗੈਸ, ਬਦਹਜ਼ਮੀ ਨਹੀਂ ਹੁੰਦੀਆਂ।

RELATED ARTICLES

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments